Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬਿਨਾਂ ਟਿਕਟ ਰੇਲ ਸਫਰ ਕਰਨ ਦੇ ਕੇਸ ਵਿੱਚ ਭਾਜਪਾ ਐਮ ਪੀ ਦੇ ਵਾਰੰਟ ਨਿਕਲੇ

December 15, 2018 02:03 AM

ਨਵੀਂ ਦਿੱਲੀ, 14 ਦਸੰਬਰ (ਪੋਸਟ ਬਿਊਰੋ)- ਵਿਸ਼ੇਸ਼ ਅਦਾਲਤ ਨੇ ਆਗਰਾ ਦੇ ਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟ ਮੈਂਬਰ ਰਮਾ ਸ਼ੰਕਰ ਕਠੇਰੀਆ ਦਾ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਭਾਜਪਾ ਆਗੂ ਵਿਰੁੱਧ ਇਹ ਕਾਰਵਾਈ ਇਸ ਲਈ ਕੀਤੀ ਗਈ ਕਿ ਉਹ ਰੇਲ ਗੱਡੀ ਵਿੱਚ ਬਗੈਰ ਟਿਕਟ ਦੇ ਸਫਰ ਕਰ ਰਹੇ ਸਨ।
ਮਿਲੀ ਜਾਣਕਾਰੀ ਮੁਤਾਬਕ ਸਪੈਸ਼ਲ ਜੱਜ ਪਵਨ ਕੁਮਾਰ ਤਿ੍ਰਪਾਠੀ ਨੇ ਉਦੋਂ ਗ੍ਰਿਫਤਾਰੀ ਹੁਕਮ ਪਾਸ ਕੀਤਾ, ਜਦੋਂ ਕਠੇਰੀਆ ਰੇਲਵੇ ਅਦਾਲਤ ਦੇ ਪਹਿਲਾਂ ਦਿੱਤੇ ਹੁਕਮ ਤੋਂ ਬਾਅਦ ਪੇਸ਼ ਨਾ ਹੋਏ। ਕਠੇਰੀਆ ਤੇ ਉਨ੍ਹਾਂ ਦੇ ਸਾਥੀਆਂ ਨੂੰ ਰੇਲਵੇ ਅਧਿਕਾਰੀਆਂ ਨੇ 13 ਮਾਰਚ 2013 ਨੂੰ ਆਗਰਾ ਦੇ ਰਾਜਾ ਕੀ ਮੰਡੀ ਸਟੇਸ਼ਨ ਉਤੇ ਬਗੈਰ ਟਿਕਟ ਯਾਤਰਾ ਕਰਨ ਕਰ ਕੇ ਫੜਿਆ ਸੀ। ਉਸ ਸਮੇਂ ਕਠੇਰੀਆ ਆਪਣੇ ਰਸੂਖ ਦੇ ਜ਼ੋਰ ਉੱਤੇ ਖੁਦ ਨੂੰ ਅਤੇ ਆਪਣੇ ਕਰੀਬੀਆਂ ਨੂੰ ਛੁਡਾ ਕੇ ਲੈ ਗਏ ਸਨ। ਇਹੀ ਨਹੀਂ ਉਨ੍ਹਾਂ ਨੇ ਰੇਲ ਗੱਡੀ ਰੋਕਣ ਦੀ ਵੀ ਕੋਸ਼ਿਸ਼ ਕੀਤੀ ਸੀ। ਇਸ ਬਾਰੇ ਪੁਲਸ ਨੇ ਕਠੇਰੀਆ ਵਿਰੁੱਧ ਕੇਸ ਦਰਜ ਕੀਤਾ ਅਤੇ ਚਾਰਜਸ਼ੀਟ ਵੀ ਦਾਖਲ ਕਰ ਦਿੱਤੀ ਸੀ। ਇਸ ਸਾਲ ਪਾਰਲੀਮੈਂਟ ਮੈਂਬਰਾਂ ਅਤੇ ਵਿਧਾਇਕਾਂ ਨਾਲ ਜੁੜੇ ਕੇਸਾਂ ਦੀ ਸੁਣਵਾਈ ਬਾਰੇ ਬਣਾਈ ਗਈ ਵਿਸ਼ੇਸ਼ ਅਦਾਲਤ ਪਿੱਛੋਂ ਇਹ ਕੇਸ ਇਥੇ ਤਬਦੀਲ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼