Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪਾਕਿਸਤਾਨ ਤੋਂ ਆਏ 83 ਹਿੰਦੂਆਂ ਨੂੰ ਭਾਰਤੀ ਨਾਗਰਿਕਤਾ ਮਿਲੀ

December 15, 2018 02:05 AM

ਅਹਿਮਦਾਬਾਦ, 14 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਤੋਂ ਕਈ ਸਾਲ ਪਹਿਲਾਂ ਆਏ ਲਗਭਗ 83 ਹਿੰਦੂਆਂ ਨੂੰ ਜ਼ਿਲਾ ਪ੍ਰਸ਼ਾਸ਼ਨ ਨੇ ਅੱਜ ਭਾਰਤ ਦੀ ਨਾਗਰਿਕਤਾ ਦੇ ਦਿੱਤੀ ਹੈ। ਜ਼ਿਲਾ ਕੁਲੈਕਟਰ ਦੇ ਦਫਤਰ ਵਿੱਚ ਲੱਗੇ ਕੈਂਪ `ਚ ਜ਼ਿਲਾ ਅਧਿਕਾਰੀ ਵਿਕ੍ਰਾਂਤ ਪਾਂਡੇ ਅਤੇ ਸਥਾਨਕ ਵਿਧਾਇਕ ਬਲਰਾਮ ਥਵਾਨੀ ਨੇ ਇਨ੍ਹਾਂ 83 ਹਿੰਦੂਆਂ ਨੂੰ ਨਾਗਰਿਕਤਾ ਕਾਨੂੰਨ ਦੇ ਤਹਿਤ ਭਾਰਤੀ ਨਾਗਰਿਕਤਾ ਦੇ ਸਰਟੀਫਿਕੇਟ ਦਿੱਤੇ ਕੀਤੇ।
ਇਸ ਸੰਬੰਧ ਵਿੱਚ ਵਿਕ੍ਰਾਂਤ ਪਾਂਡੇ ਨੇ ਦੱਸਿਆ ਕਿ ਇਸ ਕੈਂਪ ਤੋਂ ਪਹਿਲਾਂ ਅਹਿਮਦਾਬਾਦ ਦੇ ਕੁਲੈਕਟਰ ਨੇ ਲਗਭਗ 400 ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਸੀ ਤੇ ਇਸ ਨਾਲ ਦੋ ਸਾਲ ਪਹਿਲਾਂ ਨਵਾਂ ਕਾਨੂੰਨ ਲਾਗੂ ਹੋਣ ਮਗਰੋਂ ਇਹ ਇਸ ਤਰ੍ਹਾਂ ਨਾਗਰਿਕਤਾ ਦੇਣ ਵਿੱਚ ਦੇਸ਼ ਦੇ ਸਾਰੇ ਜ਼ਿਲਿਆਂ ਵਿੱਚ ਸਿਖਰ `ਤੇ ਪਹੁੰਚ ਗਿਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ 2016 `ਚ ਕੇਂਦਰ ਨੇ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ `ਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਜਿਵੇਂ ਹਿੰਦੂ ਅਤੇ ਸਿੱਖਾਂ ਨੂੰ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਲਈ ਵਿਸਥਾਰ ਕਰ ਦਿੱਤਾ ਸੀ। ਅੱਜ ਪਾਕਿਸਤਾਨ ਤੋਂ ਆਏ 83 ਹਿੰਦੂ ਭਾਰਤ ਦੇ ਨਾਗਰਿਕ ਬਣ ਗਏ ਹਨ। ਪਾਂਡੇ ਨੇ ਦੱਸਿਆ ਕਿ ਦਸੰਬਰ 2016 `ਚ ਜਾਰੀ ਗਜਟ ਨੋਟੀਫਿਕੇਸ਼ਨ ਦੇ ਰਾਹੀਂ ਗੁਜਰਾਤ ਦੇ ਅਹਿਮਦਾਬਾਦ, ਗਾਂਧੀਨਗਰ ਤੇ ਕੱਛ ਦੇ ਜ਼ਿਲਾ ਅਧਿਕਾਰੀਆਂ ਨੇ ਸੂਬੇ ਵਿੱਚ ਰਹਿ ਰਹੇ ਇਨ੍ਹਾਂ ਭਾਈਚਾਰਿਆਂ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੀ ਸ਼ਕਤੀ ਦਿੱਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ