Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਨੂੰ ਚੋਣ ਪਟੀਸ਼ਨ ਉੱਤੇ ਸੁਪਰੀਮ ਕੋਰਟ ਤੋਂ ਨੋਟਿਸ ਜਾਰੀ

December 15, 2018 02:06 AM

ਨਵੀਂ ਦਿੱਲੀ, 14 ਦਸੰਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦੀ ਵਿਧਾਨ ਸਭਾ ਚੋਣ ਰੱਦ ਕਰਨ ਦੀ ਮੰਗ ਕਰਦੀ ਅਪੀਲ 'ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਪੀਲ ਵਿੱਚ ਦੋਸ਼ ਲਾਇਆ ਗਿਆ ਹੈ ਕਿ ਦਵਿੰਦਰ ਫੜਨਵੀਸ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਐਫੀਡੇਵਿਟ ਵਿੱਚ ਆਪਣੇ ਵਿਰੁੱਧ ਚੱਲ ਰਹੇ ਅਪਰਾਧਕ ਕੇਸਾਂ ਦਾ ਪ੍ਰਗਟਾਵਾ ਨਹੀਂ ਕੀਤਾ ਸੀ।
ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇ ਐੱਮ ਜੋਸੇਫ ਦੀ ਬੈਂਚ ਨੇ ਬੰਬਈ ਹਾਈ ਕੋਰਟ ਦੇ ਫੈਸਲੇ ਦੇ ਵਿਰੁੱਧ ਸਤੀਸ਼ ਉਕੇ ਦੀ ਅਪੀਲ ਉੱਤੇ ਦਵਿੰਦਰ ਫੜਨਵੀਸ ਤੋਂ ਜਵਾਬ ਮੰਗਿਆ ਸੀ। ਹਾਈ ਕੋਰਟ ਨੇ ਸਾਰੇ ਅਪਰਾਧਕ ਕੇਸਾਂ ਦਾ ਪ੍ਰਗਟਾਵਾ ਨਾ ਕਰਨ ਦੇ ਆਧਾਰ ਉਤੇ ਫੜਨਵੀਸ ਦੀ ਚੋਣ ਰੱਦ ਕਰਨ ਤੋਂ ਇਨਕਾਰ ਕਰ ਕੇ ਸਤੀਸ਼ ਉਕੇ ਦੀ ਅਪੀਲ ਰੱਦ ਕਰ ਦਿੱਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ