Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪਾਕਿਸਤਾਨ ਨੂੰ ਕਰਜ਼ ਦੇਣੋਂ ਪਹਿਲਾਂ ਆਈ ਐੱਮ ਐੱਫ ਵਿਸ਼ਲੇਸ਼ਣ ਕਰੇਗਾ

December 15, 2018 02:08 AM

ਵਾਸ਼ਿੰਗਟਨ, 14 ਦਸੰਬਰ (ਪੋਸਟ ਬਿਊਰੋ)- ਆਈ ਐੱਮ ਐੱਫ ਦੇ ਇੱਕ ਅਫਸਰ ਮੁਤਾਬਕ ਅੰਤਰਰਾਸ਼ਟਰੀ ਮਾਨੀਟਰੀ ਫੰਡ (ਆਈ ਐੱਮ ਐੱਫ) ਪਾਕਿਸਤਾਨ ਨੂੰ ਕਰਜ਼ ਦੇਣ ਤੋਂ ਪਹਿਲਾਂ ਉਸ ਦੀ ਸਮਰੱਥਾ ਦਾ ਵਿਸ਼ਲੇਸ਼ਣ ਕਰੇਗਾ।
ਅਸਲ ਵਿਚ ਪਾਕਿਸਤਾਨ ਨੇ ਆਈ ਐੱਮ ਐੱਫ ਤੋਂ 8 ਅਰਬ ਡਾਲਰ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਆਈ ਐੱਮ ਐੱਫ ਦੀ ਚਿੰਤਾ ਇਹ ਹੈ ਕਿ ਕਿਤੇ ਪਾਕਿਸਤਾਨ ਇਸ ਰਾਸ਼ੀ ਦੀ ਵਰਤੋਂ ਆਪਣੇ ਉੱਪਰ ਚੀਨ ਦੇ ਕਰਜ਼ੇ ਨੂੰ ਉਤਾਰਨ ਲਈ ਨਾ ਕਰੇ। ਇਸ ਲਈ ਆਈ ਐੱਮ ਐੱਫ ਵੱਲੋਂ ਉਸ ਦੀ ਕਰਜ਼ ਭੁਗਤਾਨ ਸਮਰੱਥਾ ਦੀ ਡੂੰਘੀ ਘੋਖ ਕਰਨ ਦੀ ਗੱਲ ਮਹੱਤਵ ਪੂਰਨ ਹੋ ਜਾਂਦੀ ਹੈ। ਪਾਕਿਸਤਾਨ ਨੇ ਪੈਕੇਜ ਦੀ ਮੰਗ ਆਪਣੇ ਨਕਦੀ ਸੰਕਟ ਅਤੇ ਭੁਗਤਾਨ ਸੰਕਟ ਨਾਲ ਨਜਿੱਠਣ ਲਈ ਕੀਤੀ ਹੈ। ਉਸ ਦੀ ਅਰਥ ਵਿਵਸਥਾ ਮਾੜੇ ਦੌਰ ਵਿਚ ਹੈ। ਆਈ ਐੱਮ ਐੱਫ ਦੇ ਅਧਿਕਾਰੀ ਗੈਰੀ ਰਾਈਸ ਨੇ ਕੱਲ੍ਹ ਏਥੇ ਪ੍ਰੈੱਸ ਕਾਨਫਰੰਸ ਵਿਚ ਕਿਹਾ, ‘ਕਿਸੇ ਦੇਸ਼ ਦੀ ਕਰਜ਼ ਸਮਰੱਥਾ ਦਾ ਯੋਗ ਮੁਲੰਕਣ ਕਰਾਉਣ ਲਈ ਉਸ ਦੇਸ਼ ਦੇ ਕਰਜ ਬਾਰੇ ਪਾਰਦਰਸ਼ਿਤਾ ਲਾਜਮੀ ਹੈ। ਜਦੋਂ ਅਸੀਂ ਆਪਣੇ ਮੈਂਬਰ ਦੇਸ਼ਾਂ ਨਾਲ ਏਦਾਂ ਦੇ ਪ੍ਰੋਗਰਾਮ ਵਿਚ ਸ਼ਾਮਲ ਹੁੰਦੇ ਹਾਂ ਤਾਂ ਇਸ ਤਰ੍ਹਾਂ ਦਾ ਵਿਸ਼ਲੇਸ਼ਣ ਕੀਤਾ ਜਾਂਦਾ ਹੈ, ਇਹੋ ਪਾਕਿਸਤਾਨ ਬਾਰੇ ਵੀ ਕਰਾਂਗੇ।`

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ