Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਰਾਸ਼ਟਰਪਤੀ ਦੇ ਪਾਰਲੀਮੈਂਟ ਤੋੜਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਗੈਰ ਸੰਵਿਧਾਨਕ ਕਿਹਾ

December 15, 2018 02:13 AM

ਕੋਲੰਬੋ, 14 ਦਸੰਬਰ (ਪੋਸਟ ਬਿਊਰੋ)- ਸ੍ਰੀਲੰਕਾ ਦੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਵੱਲੋਂ ਪਾਰਲੀਮੈਂਟ ਭੰਗ ਕਰਨ ਦੇ ਫੈਸਲੇ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ ਹੈ।
ਸੱਤ ਜੱਜਾਂ ਦੀ ਬੈਂਚ ਨੇ ਕਿਹਾ ਕਿ ਜਦ ਤੱਕ ਪਾਰਲੀਮੈਂਟ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਨਹੀਂ ਕਰ ਲੈਂਦੀ, ਤਦ ਤੱਕ ਰਾਸ਼ਟਰਪਤੀ ਉਸ ਨੂੰ ਭੰਗ ਨਹੀਂ ਕਰਦੇ ਸਕਦੇ। ਕੋਰਟ ਵਿੱਚ ਅਹਿਮ ਸੁਣਵਾਈ ਨੂੰ ਦੇਖਦੇ ਹੋਏ ਕੱਲ੍ਹ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਰਾਸ਼ਟਰਪਤੀ ਸਿਰੀਸੇਨਾ ਨੂੰ ਇਸ ਫੈਸਲੇ ਦਾ ਕਰਾਰਾ ਝਟਕਾ ਲੱਗਾ ਹੈ। ਇਸ ਦਾ ਭਾਵ ਇਹ ਹੈ ਕਿ ਘੱਟੋ ਘੱਟ ਫਰਵਰੀ 2020 ਤੱਕ ਆਮ ਚੋਣਾਂ ਨਹੀਂ ਕਰਾ ਸਕਣਗੇ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪਾਰਲੀਮੈਂਟ ਭੰਗ ਕਰਨ ਦਾ ਨੋਟੀਫਿਕੇਸ਼ਨ ਗੈਰ ਕਾਨੂੰਨੀ ਕਰਾਰ ਦਿੱਤਾ ਸੀ ਤੇ ਚੋਣਾਂ ਦੀ ਤਿਆਰੀ ਰੋਕ ਦਿੱਤੀ ਸੀ। 26 ਅਕਤੂਬਰ ਨੂੰ ਸਿਰੀਸੇਨਾ ਵੱਲੋਂ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਬਰਖਾਸਤ ਕਰਨ ਤੇ ਉਸ ਦੇ ਬਾਅਦ ਕਈ ਹੋਰ ਫੈਸਲਿਆਂ ਨਾਲ ਦੇਸ਼ ਸੰਵਿਧਾਨਕ ਸੰਕਟ ਵਿੱਚ ਘਿਰ ਗਿਆ। ਇਸੇ ਲੜੀ ਵਿੱਚ ਉਨ੍ਹਾਂ ਨੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਅਤੇ ਜਦ ਉਹ ਬਹੁਮਤ ਜੋੜਨ ਵਿੱਚ ਨਾਕਾਮ ਹੁੰਦੇ ਦਿਸੇ ਤਾਂ ਪਾਰਲੀਮੈਂਟ ਭੰਗ ਕਰ ਕੇ ਪੰਜ ਜਨਵਰੀ ਨੂੰ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ