Welcome to Canadian Punjabi Post
Follow us on

16

June 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਟੋਰਾਂਟੋ/ਜੀਟੀਏ

ਖਾਲਸਾ ਕਮਿਊਨਿਟੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦੀ ਦਿਹਾੜਾ ਮਨਾਇਆ

December 17, 2018 07:35 AM

ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ 14 ਦਸੰਬਰ ਦਿਨ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਕੀਤਾ ਜਿਸ ਵਿੱਚ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਭਾਸ਼ਣ ਅਤੇ ਕਵੀਸ਼ਰੀ ਵਿੱਚ ਭਾਗ ਲਿਆ।ਦਸੰਬਰ ਦੇ ਮਹੀਨੇ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਦੀਆਂ ਸ਼ਹੀਦੀਆਂ ਸੰਸਾਰ ਦੇ ਇਤਿਹਾਸ ਵਿੱਚ ਬੇਜੋੜ ਹਨ ਅਤੇ ਇਹਸਮੁੱਚੀ ਕੌਮ ਨੁੰ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀਆਂ ਹਨ । ਸਾਹਿਬਜਾਦਿਆਂ ਨੇ ਦਲੇਰੀ,ਨਿਰਭੈਤਾ, ਨਿਸ਼ਕਾਮਤਾ, ਸਵੈਮਾਨ ਅਤੇ ਸਿੱਖ ਧਰਮ ਦੇ ਆਦਰਸ਼ਾਂ ਲਈ ਕੁਰਬਾਨੀ ਦਿੱਤੀ।
ਸਾਹਿਬਜਾਦਿਆਂ ਨੇ ਛੋਟੀ ਉਮਰ ਵਿੱਚ ਦ੍ਰਿੜ ਰਹਿੰਦੇ ਹੋਏ ਸਿੱਖ ਧਰਮ ਦੀਆਂ ਨੀਹਾਂ ਮਜਬੂਤ ਕੀਤੀਆਂ । ਸਾਹਿਬਜਾਦਿਆਂ ਦੀਆਂ ਸ਼ਹੀਦੀਆਂ ਸਿੱਖਾਂ ਅਤੇ ਵਿਸ਼ੇਸ਼ ਕਰਕੇ ਸਿੱਖ ਬੱਚਿਆਂ ਲਈ ਚਾਨਣ ਮੁਨਾਰਿਆਂ ਦਾ ਕੰਮ ਕਰਨਗੀਆਂ।
ਖਾਲਸਾ ਕਮਿਊਨਿਟੀ ਸਕੂਲ, ਬਰੈਂਪਟਨ ਵਿੱਚ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਇਮਾਨਦਾਰੀ, ਸਖਤ ਮਿਹਨਤ, ਅਨੁਸਾਸ਼ਨ, ਆਪਣੇ ਆਦਰਸ਼ਾਂ ਤੇ ਕਾਇਮ ਰਹਿਣ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ।

 

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਨਸਿਖ ਕਲਚਰਲ ਸੈਂਟਰ ਵੱਲੋਂ ਸਲਾਨਾ ਟੂਰਨਾਮੈਂਟ 13-14 ਜੁਲਾਈ ਨੂੰ
ਸਮਾਜ ਸੇਵੀ ਸਤਨਾਮ ਸਿੰਘ ਕਾਹਮਾ ਦਾ ਬਰਂੈਪਟਨ `ਚ ਕੈਨੇਡੀਅਨ ਝੰਡੇ ਨਾਲ ਸਨਮਾਨ
ਜੇਮਜ਼ ਪੌਟਰ ਸੀਨੀਅਰਜ਼ ਕਲੱਬ ਦੀ ਕਾਰਜਕਾਰਨੀ ਕਮੇਟੀ ਦੀ ਚੋਣ ਸਰਬ-ਸੰਮਤੀ ਨਾਲ ਹੋਈ
ਮੈਰਾਥਨ ਦੌੜਾਕ ਸੰਜੂ ਗੁਪਤਾ ਨੇ ਗੁਅੱਲਫ਼ ਵਿਚ 10 ਕਿਲੋਮੀਟਰ ਦੌੜ ਵਿਚ ਲਿਆ ਹਿੱਸਾ
'ਸਕਾਈ ਇਮੀਗ੍ਰੇਸ਼ਨ' ਦੇ ਅਮਰਦੀਪ ਸਿੰਘ ਉਰਫ਼ ਸੈਮ ਤੇ ਰਵੀ ਗੇਂਜਰ ਵੱਲੋਂ ਟੀ.ਪੀ.ਏ.ਆਰ. ਕਲੱਬ ਦੀ 500 ਡਾਲਰ ਨਾਲ ਹੌਸਲਾ-ਅਫ਼ਜ਼ਾਈ
16 ਜੂਨ ਨੂੰ ਹੋ ਰਹੇ ਅੰਤਰ-ਰਾਸ਼ਟਰੀ ਸੈਮੀਨਾਰ ਵਿਚ ਜਸਵੰਤ ਜ਼ਫ਼ਰ ਅਤੇ ਡਾ. ਵਾਲੀਆ ਕਰਨਗੇ ਸਿ਼ਰਕਤ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਮਗੜ੍ਹੀਆ ਭਵਨ ਵਿਖੇ ਮਨਾਇਆ
22-23 ਜੂਨ ਨੂੰ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦੀਆਂ ਤਿਆਰੀਆਂ ਮੁਕੰਮਲ
ਬਰੈਂਪਟਨ ਈਸਟ ਲਈ ਨੌਮੀਨੇਸ਼ਨ ਲਈ ਦੌੜ ਭੱਜ ਆਰੰਭ
ਪਾਸ ਹੋਏ ਨਵੇਂ ਬਿੱਲ ਤੋਂ ਬਾਅਦ ਕੈਨੇਡਾ ਵਿੱਚ ਵ੍ਹੇਲ ਤੇ ਡੌਲਫਿਨ ਨੂੰ ਕੈਦ ਕਰਕੇ ਰੱਖਣ ਉੱਤੇ ਲੱਗੇਗੀ ਪਾਬੰਦੀ