Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਅਗਲੇ ਸਾਲ 23 ਦਸੰਬਰ ਨੂੰ ਰਿਲੀਜ਼ ਹੋਵੇਗੀ ‘ਗਣਪਤ’

August 23, 2021 03:03 AM

ਟਾਈਗਰ ਸ਼ਰਾਫ ਨੇ ਪਿੱਛੇ ਜਿਹੇ ਇੱਕ ਵੀਡੀਓ ਟੀਜ਼ਰ ਪੋਸਟ ਕਰ ਕੇ ‘ਗਣਪਤ’ ਨੂੰ ਰਿਲੀਜ਼ ਕਰਨ ਲਈ ਤਰੀਕ ਦੀ ਅਨਾਊਂਸਮੈਂਟ ਕੀਤੀ ਹੈ। ਉਹ ਇਸ ਵੀਡੀਓ ਵਿੱਚ ਕਾਫੀ ਤਗੜੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਇਸ ਟੀਜ਼ਰ ਦੇ ਨਾਲ ਉਸ ਨੇ ਲਿਖਿਆ, ਫਿਲਮ ‘ਗਣਪਤ’ 23 ਦਸੰਬਰ 2020 ਨੂੰ ਥੀਏਟਰਾਂ ਵਿੱਚ ਰਿਲੀਜ਼ ਹੋਵੇਗੀ।
ਇਸ ਫਿਲਮ ਵਿੱਚ ਟਾਈਗਰ ਦਾ ਇੱਕ ਅਲੱਗ ਲੈਵਲ ਦਾ ਐਕਸ਼ਨ ਹੋਵੇਗਾ। ਇਨ੍ਹੀਂ ਦਿਨੀਂ ਇਸ ਦੀ ਸ਼ੂਟਿੰਗ ਚੱਲ ਰਹੀ ਹੈ। ਕ੍ਰਿਤੀ ਸਨਨ ਵੀ ਇਸ ਵਿੱਚ ਐਕਸ਼ਨ ਕਰਦੀ ਦਿੱਸੇਗੀ। ਹਾਲੇ ਉਹ ਫਿਲਮ ਦੇ ਐਕਸ਼ਨ ਸੀਨਜ਼ ਲਈ ਟਰੇਨਿੰਗ ਲੈ ਰਹੀ ਹੈ। ਕ੍ਰਿਤੀ ਨੇ ਰੇਸਿੰਗ ਬਾਈਕ ਉੱਤੇ ਵੀ ਪ੍ਰੈਕਟਿਸ ਕੀਤੀ ਹੈ। ਟਾਈਗਰ ਨਾਲ ਇਹ ਉਸ ਦੀ ਦੂਸਰੀ ਫਿਲਮ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ