Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਮਾਰਸ਼ਲ ਆਰਟ ਕ੍ਰਾਵ ਮਾਗਾ ਦੀ ਟਰੇਨਿੰਗ ਲੈ ਰਹੇ ਹਨ ਅੰਸ਼ੁਮਨ ਝਾਅ

August 27, 2021 02:37 AM

ਬੀਤੇ ਦਿਨੀਂ ਰਿਲੀਜ਼ ‘ਹਮ ਵੀ ਅਕੇਲੇ ਤੁਮ ਭੀ ਅਕੇਲੇ’ ਵੀ ਸਮਲਿੰਗੀ ਦੀ ਭੂਮਿਕਾ ਵਿੱਚ ਨਜ਼ਰ ਆਏ ਅੰਸ਼ੁਮਨ ਝਾਅ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ਦੀ ਤਿਆਰੀ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਐਕਸ਼ਨ ਫਿਲਮ ‘ਲਕੜਬੱਘਾ’ ਸਾਈਨ ਕੀਤੀ ਹੈ। ਫਿਲਮ ਦਾ ਨਿਰਦੇਸ਼ਨ ਵਿਕਟਰ ਮੁਖਰਜੀ ਕਰ ਰਹੇ ਹਨ। ਇਸ ਦੀ ਸ਼ੂਟਿੰਗ ਇਸ ਸਾਲ ਨਵੰਬਰ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ ਅੰਸ਼ੁਮਨ ਜੁਲਾਈ ਤੋਂ ਮਾਰਸ਼ਲ ਆਰਟ ਕ੍ਰਾਵ ਮਾਗਾ ਦੇ ਮਾਸਟਰ ਸੰਜੇ ਸ਼ੈੱਟੀ ਦੇ ਸ਼ਾਗਿਰਦ ਵਿੱਕੀ ਅਰੋੜਾ ਤੋਂ ਟਰੇਨਿੰਗ ਲੈ ਰਹੇ ਹਨ। ਉਨ੍ਹਾਂ ਨੇ ਨਿਊ ਯਾਰਕ ਵਿੱਚ ਇਜ਼ਰਾਈਲੀ ਮਾਰਸ਼ਲ ਆਰਟ ਮਾਹਰ ਤਸਾਹੀ ਸ਼ੇਮੇਸ਼ ਤੋਂ ਵੀ ਟਰੇਨਿੰਗ ਲਈ ਹੈ।
ਬਚਪਨ ਵਿੱਚ ਤਾਈਕਵਾਂਡੋ ਦੀ ਟਰੇਨਿੰਗ ਲੈਣ ਵਾਲੇ ਅੰਸ਼ੁਮਨ ਕਰੀਬ ਡੇਢ ਦਹਾਕੇ ਬਾਅਦ ਮਾਰਸ਼ਲ ਆਰਟ ਵਿੱਚ ਵਾਪਸੀ ਕਰ ਰਹੇ ਹਨ ਅਤੇ ਸ਼ੂਟਿੰਗ ਤੋਂ ਪਹਿਲਾਂ ਚਾਰ ਮਹੀਨੇ ਦੀ ਸਖਤ ਟਰੇਨਿੰਗ ਲੈ ਰਹੇ ਹਨ। ਸੂਤਰਾਂ ਮੁਤਾਬਕ ਇਸ ਫਿਲਮ ਵਿੱਚ ਅਭਿਨੇਤਾਵਾਂ ਨੂੰ ਆਪਣੇ ਸੀਕਵੈਂਸ ਖੁਦ ਕਰਨੇ ਹੋਣਗੇ। ਇਸ ਲਈ ਅੰਸ਼ੁਮਨ ਨੇ ਹਰੀਸ਼ ਵਿਆਸ ਦੀ ਫਿਲਮ ‘ਹਰੀ-ਓਮ’ ਅਗਲੇ ਸਾਲ ਦੇ ਲਈ ਟਾਲ ਦਿੱਤੀ ਹੈ।
‘ਉੜੀ : ਦ ਸਰਜੀਕਲ ਸਟਰਾਈਕ’ ਦੇ ਲਈ ਵਿੱਕੀ ਕੌਸ਼ਲ ਨੂੰ ਟਰੇਨਿੰਗ ਦੇਣ ਵਾਲੇ ਵਿੱਕੀ ਅਰੋੜਾ ਨੇ ਕਿਹਾ, ‘‘ਅੰਸ਼ੁਮਨ ਜਿਸ ਤਰ੍ਹਾਂ ਤਿਆਰੀ ਕਰ ਰਹੇ ਹਨ ਅਤੇ ਸਮਾਂ ਦੇ ਰਹੇ ਹਨ, ਉਸ ਨੂੰ ਦੇਖਦੇ ਹੋਏ ਇੰਨਾ ਕਹਿ ਸਕਦਾ ਹਾਂ ਕਿ ਐਕਸ਼ਨ ਪ੍ਰੇਮੀਆਂ ਦੇ ਲਈ ਇਸ ਵਿੱਚ ਕੁਝ ਖਾਸ ਹੋਵੇਗਾ।”

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ