Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਹਲਕਾ ਫੁਲਕਾ

September 01, 2021 02:51 AM

ਪਤਨੀ, ‘‘ਇਹ ਬੰਦੂਕ ਲੈ ਕੇ ਦਰਵਾਜ਼ੇ ਉੱਤੇ ਕਿਉਂ ਖੜ੍ਹੇ ਹੋ?”

ਪਤੀ, ‘‘ਸ਼ੇਰ ਦਾ ਸ਼ਿਕਾਰ ਕਰਨ ਜਾ ਰਿਹਾ ਹਾਂ।”
ਪਤਨੀ, ‘‘ਤਾਂ ਜਾਂਦੇ ਕਿਉਂ ਨਹੀਂ?”
ਪਤੀ, ‘‘ਜਾਵਾਂ ਕਿਵੇਂ, ਬਾਹਰ ਕੁੱਤਾ ਖੜ੍ਹਾ ਹੈ।”
*********
ਇੱਕ ਵਕੀਲ ਨੇ ਆਪਣੇ ਲੜਕੇ ਦੀ ਆਵਾਰਾਗਰਦੀ ਤੋਂ ਤੰਗ ਆ ਕੇ ਸਿਖਿਆ ਦਿੱਤੀ: ‘ਜਦ ਲਿੰਕਨ ਤੇਰੀ ਉਮਰ ਦੇ ਸਨ ਤਾਂ ਉਹ ਦਿਨ-ਰਾਤ ਕਾਨੂੰਨ ਦੀ ਪੜ੍ਹਾਈ ਕਰਦੇ ਸਨ।’
ਲੜਕੇ ਨੇ ਉਬਾਸੀ ਲੈਂਦੇ ਹੋਏ, ‘ਜੀ ਹਾਂ, ਪਿਤਾ ਜੀ ਅਤੇ ਜਦ ਉਹ ਤੁਹਾਡੀ ਉਮਰ ਦੇ ਹੋ ਗਏ ਸਨ, ਤਦ ਉਹ ਅਮਰੀਕਾ ਦੇ ਰਾਸ਼ਟਰਪਤੀ ਸਨ।’
*********
ਪਤਨੀ, ‘‘ਸੁਣੋ ਜੀ, ਜੇ ਤੁਹਾਡੇ ਵਾਲ ਇਸੇ ਤਰ੍ਹਾਂ ਝੜਦੇ ਰਹੇ ਤਾਂ ਮੈਂ ਤੁਹਾਨੂੰ ਤਲਾਕ ਦੇ ਦਿਆਂਗੀ...”
ਪਤੀ, ‘‘ਹੇ ਭਗਵਾਨ! ਮੈਂ ਪਾਗਲ ਇਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ...”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ