Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮੁਸਲਿਮ ਵਿਰੋਧੀ ਪੋਸਟ ਕਾਰਨ ਫੇਸਬੁੱਕ ਨੇ ਨੇਤਨਯਾਹੂ ਦੇ ਬੇਟਾ ਬਲਾਕ ਕੀਤਾ

December 18, 2018 08:35 AM

ਤਲ ਅਵੀਵ, 17 ਦਸੰਬਰ (ਪੋਸਟ ਬਿਊਰੋ)- ਸੋਸ਼ਲ ਮੀਡੀਆ ਫੇਸਬੁੱਕ ਨੇ ਮੁਸਲਿਮ ਵਿਰੋਧੀ ਪੋਸਟ ਲਈ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਬੇਟੇ ਯਾਈਰ ਦਾ ਅਕਾਊਂਟ ਐਤਵਾਰ ਨੂੰ 24 ਘੰਟੇ ਲਈ ਬਲਾਕ ਕਰ ਦਿੱਤਾ। ਫੇਸਬੁੱਕ ਦੇ ਇਸ ਕਦਮ ਦੀ ਯਾਈਰ ਨੇ ਸਖ਼ਤ ਨਿਖੇਧੀ ਕੀਤੀ ਹੈ।
ਯਾਈਰ ਨੇ ਪਿਛਲੇ ਹਫ਼ਤੇ ਵੈਸਟ ਬੈਂਕ ਇਲਾਕੇ `ਚ ਇਜ਼ਰਾਈਲ ਦੇ ਦੋ ਫ਼ੌਜੀਆਂ ਦੀ ਹੱਤਿਆ ਤੋਂ ਬਾਅਦ ਆਪਣੇ ਫੇਸਬੁੱਕ ਪੋਸਟ ਵਿੱਚ ਫ਼ੌਜੀਆਂ ਦੀ ਹੱਤਿਆ ਦਾ ਬਦਲਾ ਲੈਣ ਅਤੇ ਸਾਰੇ ਮੁਸਲਮਾਨਾਂ ਨੂੰ ਦੇਸ਼ ਛੱਡ ਦੇਣ ਲਈ ਕਿਹਾ ਸੀ। ਫੇਸਬੁੱਕ ਨੇ ਇਸ ਪੋਸਟ ਨੂੰ ਡਿਲੀਟ ਕਰਨ ਦੇ ਨਾਲ ਉਨ੍ਹਾਂ ਦਾ ਅਕਾਊਂਟ ਵੀ ਦਿਨ ਭਰ ਲਈ ਬਲਾਕ ਕਰ ਦਿੱਤਾ। ਯਾਈਰ ਨੇ ਇਸ `ਤੇ ਟਵੀਟ ਕੀਤਾ ਕਿ ‘ਇਕ ਘਟਨਾ ਦਾ ਆਲੋਚਨਾ ਕਰਨ ਲਈ ਫੇਸਬੁੱਕ ਨੇ ਮੈਨੂੰ ਬਲਾਕ ਕਰ ਦਿੱਤਾ। ਇਹ ਤਾਨਾਸ਼ਾਹੀ ਹੈ।` ਇਕ ਹੋਰ ਟਵੀਟ `ਚ ਉਨ੍ਹਾਂ ਲਿਖਿਆ; `ਕੀ ਤੁਸੀਂ ਜਾਣਦੇ ਹੋ ਕਿ ਦੁਨੀਆ ਦੇ ਕਿਸ ਦੇਸ਼ `ਚ ਕੋਈ ਅੱਤਵਾਦੀ ਹਮਲਾ ਨਹੀਂ ਹੁੰਦਾ? ਆਈਸਲੈਂਡ ਤੇ ਜਾਪਾਨ ਵਿੱਚ। ਹੈਰਾਨੀ ਦੀ ਗੱਲ ਹੈ ਕਿ ਓਥੇ ਕੋਈ ਮੁਸਲਮਾਨ ਨਹੀਂ ਹੈ।’ ਉਨ੍ਹਾਂ ਨੂੰ ਬਲਾਕ ਕੀਤੇ ਜਾਣ ਉੱਤੇ ਫੇਸਬੁੱਕ ਨੇ ਕੋਈ ਟਿੱਪਣੀ ਨਹੀਂ ਕੀਤੀ। ਯਾਈਰ ਪਹਿਲਾਂ ਵੀ ਆਪਣੇ ਵਿਵਾਦਤ ਪੋਸਟ ਕਾਰਨ ਚਰਚਾ `ਚ ਰਹੇ ਹਨ। 2017 `ਚ ਉਨ੍ਹਾਂ ਨੇ ਯਹੂਦੀ ਅਰਬਪਤੀ ਜਾਰਜ ਸੋਰੋਸ ਦਾ ਇਕ ਕਾਰਟੂਨ ਪੋਸਟ ਕੀਤਾ ਸੀ ਜਿਸ ਵਿਚ ਉਨ੍ਹਾਂ ਨੂੰ ਸੱਪ ਵਾਂਗ ਦਿਖਾਇਆ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ