Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਮਨੋਰੰਜਨ

ਪ੍ਰਭਾਸ਼ ਦੇ ਨਾਲ ‘ਵਰਿੰਦਾਵਨ’ ਨਾਲ ਸਾਊਥ ਡੈਬਿਊ ਕਰੇਗੀ ਹਿਨਾ ਖਾਨ

September 07, 2021 02:24 AM

ਪ੍ਰਭਾਸ ਅਤੇ ਹਿਨਾ ਖਾਨ ਪਹਿਲੀ ਵਾਰ ਇਕੱਠੇ ਨਜ਼ਰ ਆਉਣ ਵਾਲੇ ਹਨ। ਇਹ ਇੱਕ ਹਾਈ ਬਜਟ ਵਾਲੀ ਫਿਲਮ ਹੋਵੇਗੀ। ਹਿਨਾ ਦਾ ਇਹ ਸਾਊਥ ਵਿੱਚ ਡੈਬਿਊ ਹੋਵੇਗਾ। ਇਸ ਫਿਲਮ ਦਾ ਨਾਂਅ ‘ਵਰਿੰਦਾਵਨ’ ਹੋਵੇਗਾ। ਇਸ ਦਾ ਬਜਟ 200 ਕਰੋੜ ਤੋਂ ਵੱਧ ਦੱਸਿਆ ਜਾਂਦਾ ਹੈ। ਇਸ ਖਬਰ ਉੱਤੇ ਦੋਵਾਂ ਕਲਾਕਾਰਾਂ ਦਾ ਕੋਈ ਰਿਐਕਸ਼ਨ ਨਹੀਂ ਆਇਆ।
ਓਧਰ ਪ੍ਰਭਾਸ ‘ਰਾਧੇ ਸ਼ਾਮ' ਅਤੇ ‘ਆਦਿਪੁਰਸ਼’ ਬਾਰੇ ਚਰਚਾ ਵਿੱਚ ਹਨ। ਹਿਨਾ ਅੱਜ ਤੱਕ ‘ਹੈਕਡ’, ‘ਲਾਈਨਸ’ ਵਰਗੀਆਂ ਫਿਲਮਾਂ ਦਾ ਹਿੱਸਾ ਰਹੀ ਹੈ। ਉਸ ਨੇ ਫਿਲਹਾਲ ਟੈਲੀਵਿਜ਼ਨ ਤੋਂ ਦੂਰੀ ਬਣਾ ਲਈ ਹੈ। ‘ਕਸੌਟੀ ਜ਼ਿੰਦਗੀ 2’ ਦੇ ਬਾਅਦ ਉਹ ਕਿਸੇ ਸ਼ੋਅ ਦਾ ਹਿੱਸਾ ਨਹੀਂ ਬਣੀ। ਹਿਨਾ ਜਲਦੀ ਹੀ ਆਪਣੇ ਇਸ ਪ੍ਰੋਜੈਕਟ ਦਾ ਐਲਾਨ ਕਰ ਸਕਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ