Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਆਲੀਆ ਦੇ ਨਾਲ ਭੰਸਾਲੀ ਸ਼ੁਰੂ ਕਰਨਗੇ ‘ਇੰਸ਼ਾਅੱਲ੍ਹਾ’

September 07, 2021 02:26 AM

ਸੰਜੇ ਲੀਲਾ ਭੰਸਾਲੀ ਕਾਫੀ ਸਮੇਂ ਤੋਂ ਆਪਣੀ ਫਿਲਮ ‘ਇੰਸ਼ਾਅੱਲ੍ਹਾ’ ਬਾਰੇ ਸੁਰਖੀਆਂ ਵਿੱਚ ਰਹੇ ਹਨ। ਇਸ ਫਿਲਮ ਵਿੱਚ ਆਲੀਆ ਭੱਟ ਤੇ ਸਲਮਾਨ ਖਾਨ ਮੁੱਖ ਭੂਮਿਕਾ ਵਿੱਚ ਦਿੱਸਣਗੇ, ਪਰ ਸਲਮਾਨ ਦੇ ਫਿਲਮ ਵਿੱਚੋਂ ਬਾਹਰ ਹੋਣ ਪਿੱਛੋਂ ਇਹ ਠੰਢੇ ਬਸਤੇ ਵਿੱਚ ਚਲੀ ਗਈ ਸੀ। ਨਵੀਂ ਜਾਣਕਾਰੀ ਇਹ ਹੈ ਕਿ ਭੰਸਾਲੀ, ਸਲਮਾਨ ਦੇ ਬਿਨਾਂ ਆਲੀਆ ਨੂੰ ਨਾਲ ਲੈ ਕੇ ‘ਇੰਸ਼ਾਅੱਲ੍ਹਾ’ ਦੇ ਪ੍ਰੋਜੈਕਟ ਉੱਤੇ ਕੰਮ ਸ਼ੁਰੂ ਕਰਨਗੇ। ਚਰਚਾ ਹੈ ਕਿ ਅਜੈ ਦੇਵਗਨ ਨੂੰ ਫਿਲਮ ਵਿੱਚ ਕਾਸਟ ਕੀਤਾ ਜਾ ਸਕਦਾ ਹੈ। ਉਹ ਭੰਸਾਲੀ ਦੀ ਇੱਕ ਹੋਰ ਫਿਲਮ ‘ਗੰਗੂਬਾਈ ਕਾਠੀਆਵਾੜੀ’ ਵਿੱਚ ਵੀ ਕੈਮਿਊ ਕਰ ਰਹੇ ਹਨ ਅਤੇ ਇਸ ਤੋਂ ਪਹਿਲਾਂ ‘ਹਮ ਦਿਲ ਦੇ ਚੁਕੇ ਸਨਮ' ਵਿੱਚ ਵੀ ਉਨ੍ਹਾਂ ਨੇ ਭੰਸਾਲੀ ਦੇ ਨਾਲ ਕੰਮ ਕੀਤਾ ਸੀ।
ਦੱਸਣ ਯੋਗ ਹੈ ਕਿ ਫਿਲਮ ਦੀ ਸਕ੍ਰਿਪਟ ਪਹਿਲਾਂ ਸਲਮਾਨ ਦੇ ਹਿਸਾਬ ਨਾਲ ਲਿਖੀ ਗਈ ਸੀ, ਇਸ ਲਈ ਇਸ ਨੂੰ ਪਰਦੇ ਉੱਤੇ ਇਸ ਰੋਲ ਨੂੰ ਨਿਭਾਉਣ ਲਈ 50 ਪਲੱਸ ਦੇ ਐਕਟਰ ਨੂੰ ਕਾਸਟ ਕੀਤਾ ਜਾਣਾ ਹੈ। ਜੇ ਅਜੈ ਨੂੰ ਫਿਲਮ ਵਿੱਚ ਕਾਸਟ ਕੀਤਾ ਜਾਂਦਾ ਹੈ ਤਾਂ ਪਰਦੇ ਉੱਤੇ ਪਹਿਲੀ ਵਾਰ ਦਰਸ਼ਕਾਂ ਨੂੰ ਅਜੈ ਤੇ ਆਲੀਆ ਦੀ ਜੋੜੀ ਦੇਖਣ ਨੂੰ ਮਿਲੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ