Welcome to Canadian Punjabi Post
Follow us on

21

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਭਾਰਤ

ਮੈਨੇਜਰ ਨੇ ਸਟੇਟ ਬੈਂਕ ਬਰਾਂਚ ਤੋਂ 84 ਲੱਖ ਦੇ ਸਿੱਕੇ ਚੋਰੀ ਕੀਤੇ

December 18, 2018 08:50 AM

ਕੋਲਕਾਤਾ, 17 ਦਸੰਬਰ (ਪੋਸਟ ਬਿਊਰੋ)- ਪੱਛਮੀ ਬੰਗਾਲ ਦੇ ਮੇਮਾਰੀ ਵਿੱਚ ਸਟੇਟ ਬੈਂਕ ਆਫ ਇੰਡੀਆ (ਐੱਸ ਬੀ ਆਈ) ਦੀ ਬ੍ਰਾਂਚ ਵਿੱਚੋਂ ਇਸ ਬੈਂਕ ਦੇ ਹੀ ਇੱਕ ਸੀਨੀਅਰ ਅਸਿਸਟੈਂਟ ਮੈਨੇਜਰ ਨੇ 84 ਲੱਖ ਰੁਪਏ ਦੀ ਕੀਮਤ ਦੇ ਸਿੱਕੇ ਚੋਰੀ ਕਰ ਲਏ, ਪਰ ਅੱਠ ਸਾਲਾਂ ਤੋਂ ਐੱਸ ਬੀ ਆਈ ਵਿੱਚ ਕੰਮ ਕਰ ਰਹੇ ਮੈਨੇਜਰ 'ਤੇ ਕਿਸੇ ਨੂੰ ਵੀ ਸ਼ੱਕ ਨਹੀਂ ਹੋਇਆ। ਆਡਿਟ ਹੋਣ ਤੋਂ ਬਾਅਦ ਮਾਮਲੇ ਦਾ ਖੁਲਾਸਾ ਹੋਇਆ ਹੈ।
ਇਸ ਸੰਬੰਧ ਵਿੱਚ ਦੋਸ਼ ਲਾਇਆ ਗਿਆ ਹੈ ਕਿ 35 ਸਾਲਾ ਤਾਰਕ ਜੈਸਵਾਲ ਨੇ ਲਾਟਰੀ ਖੇਡਣ ਵਿੱਚ ਚੋਰੀ ਕੀਤੇ ਪੈਸੇ ਦੀ ਵਰਤੋਂ ਕੀਤੀ। ਬੈਂਕ ਦੀ ਕਰੰਸੀ ਚੈਸਟ ਮੈਨੇਜ ਕਰਨ ਵਾਲੇ ਜੈਸਵਾਲ ਨੇ ਇਹ ਚੋਰੀ ਬੀਤੇ 17 ਮਹੀਨਿਆਂ ਵਿੱਚ ਕੀਤੀ ਹੈ। ਸਥਾਨਕ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੀ ਪੁਲਸ ਕਸਟਡੀ ਵਿੱਚ ਭੇਜ ਦਿੱਤਾ ਹੈ। ਇੱਕ ਪੁਲਸ ਅਧਿਕਾਰੀ ਨੇ ਕਿਹਾ ਕਿ ਜੈਸਵਾਲ ਨੇ ਜੁਰਮ ਕਬੂਲ ਕਰ ਕੇ ਕਿਹਾ ਕਿ ਉਸ ਨੇ ਸਾਰਾ ਪੈਸਾ ਲਾਟਰੀ ਟਿਕਟਾਂ ਵਿੱਚ ਲਾ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ