Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਫੈਡਰਲ ਆਗੂਆਂ ਦੀਆਂ ਦ’ਡਿਬੇਟਸ ਤੈਅ ਕਰਨਗੀਆਂ ਪਾਰਟੀਆਂ ਦੀ ਹ’ਣੀ !

September 08, 2021 06:24 PM

ਓਟਵਾ, 8 ਸਤੰਬਰ (ਪ’ਸਟ ਬਿਊਰ’) : ਪੰਜ ਫੈਡਰਲ ਪਾਰਟੀਆਂ ਦੇ ਆਗੂ ਅੱਜ ਦ’ਇਲੈਕਸਨ ਡਿਬੇਟਸ ਵਿੱਚ” ਇੱਕ ਵਿੱਚ ਹਿੱਸਾ ਲੈਣਗੇ। ਇਨ੍ਹਾਂ ਆਗੂਆਂ ਲਈ 20 ਸਤੰਬਰ ਨੂੰ ਹ’ਣ ਵਾਲੀਆਂ ਚ’ਣਾਂ ਤ” ਪਹਿਲਾਂ ਵ’ਟਰਜ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਰਾਜੀ ਕਰਨ ਦਾ ਇਸ ਤ” ਬਿਹਤਰ ਮਕਾ ਨਹੀੱ ਮਿਲ ਸਕੇਗਾ।
ਹੁਣ ਜਦ” ਵ’ਟਾਂ ਪੈਣ ਵਿੱਚ ਦ’ਹਫਤੇ ਤ” ਵੀਘ ੱਟ ਦਾ ਸਮਾਂ ਰਹਿ ਗਿਆ ਹੈ ਤਾਂ ਅਜਿਹੇ ਵਿੱਚ ਕਈ ਮਿਲੀਅਨ ਵ’ਟਰਜ ਦੇ ਅੱਜ ਰਾਤੀੱ ਹ’ਣ ਜਾ ਰਹੀ ਦ’ਘੰਟੇ ਦੀ ਫਰੈੱਚ ਭਾਸਾ ਦੀ ਬਹਿਸ ਤੇ ਵੀਰਵਾਰ ਨੂੰ ਹ’ਣ ਜਾ ਰਹੀ ਇੰਗਲਿਸ ਭਾਸਾ ਦੀ ਬਹਿਸ ਨਾਲ ਜੁੜਨ ਦੀ ਸੰਭਾਵਨਾ ਹੈ। ਲਿਬਰਲ ਆਗੂ ਜਸਟਿਨ ਟਰੂਡ’, ਕੰਜਰਵੇਟਿਵ ਆਗੂ ਐਰਿਨ ਓਟੂਲ, ਐਨਡੀਪੀ ਆਗੂ ਜਗਮੀਤ ਸਿੰਘ, ਬਲਾਕ ਕਿਊਬਿਕੁਆ ਆਗੂ ਯਵੇਸ ਬਲਾਂਸੇ ਤੇ ਗ੍ਰੀਨ ਪਾਰਟੀ ਦੀ ਆਗੂ ਅਨੇਮੀ ਪਾਲ ਇਨ੍ਹਾਂ ਦ’ਵਾਂ ਬਹਿਸਾਂ ਵਿੱਚ ਹਿੱਸਾ ਲੈਣਗੇ।
ਪੀਪਲਜ ਪਾਰਟੀ ਆਫ ਕੈਨੇਡਾ ਦੇ ਆਗੂ ਮੈਕਸਿਮ ਬਰਨੀਅਰ ਇਸ ਬਹਿਸ ਵਿੱਚ ਹਿੱਸਾ ਲੈਣ ਦਾ ਕ੍ਰਾਈਟੇਰੀਆ ਪੂਰਾ ਨਹੀੱ ਸਨ ਕਰਦੇ ਇਸ ਲਈ ਉਨ੍ਹਾਂ ਨੂੰ ਇਸ ਵਾਸਤੇ ਸੱਦਾ ਨਹੀੱ ਦਿੱਤਾ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ