Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਅੱਜ ਵਿਆਜ ਦਰਾਂ ਐਲਾਨੇਗਾ ਬੈਂਕ ਆਫ ਕੈਨੇਡਾ

September 08, 2021 06:26 PM

ਓਟਵਾ, 8 ਸਤੰਬਰ (ਪੋਸਟ ਬਿਊਰੋ) : ਬੈਂਕ ਆਫ ਕੈਨੇਡਾ ਵੱਲੋਂ ਅੱਜ ਸਵੇਰੇ ਆਪਣੀਆਂ ਵਿਆਜ ਦਰਾਂ ਦਾ ਐਲਾਨ ਕੀਤਾ ਜਾਵੇਗਾ।
ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਆਪਣੀਆਂ ਵਿਆਜ ਦਰਾਂ ਪਹਿਲਾਂ ਵਾਂਗ ਹੀ 0·25 ਫੀ ਸਦੀ ਉੱਤੇ ਹੀ ਰਹਿਣ ਦੇਵੇਗਾ। ਪਰ ਬੈਂਕ ਦੀ ਅਰਥਚਾਰੇ ਬਾਰੇ ਕੀ ਰਾਇ ਹੈ ਇਹ ਜਾਨਣ ਦੀ ਸਾਰੇ ਤਾਂਘ ਲਾਈ ਬੈਠੇ ਹਨ। ਵਿਆਜ ਦਰਾਂ ਬਾਰੇ ਫੈਸਲਾ ਵੀਰਵਾਰ ਨੂੰ ਬੈਂਕ ਆਫ ਕੈਨੇਡਾ ਦੇ ਗਵਰਨਰ ਟਿੱਫ ਮੈਕਲੈਮ ਵੱਲੋਂ ਦਿੱਤੇ ਜਾਣ ਵਾਲੇ ਭਾਸ਼ਣ ਤੋਂ ਪਹਿਲਾਂ ਆ ਰਿਹਾ ਹੈ।
ਦ ਬੈਂਕ ਆਫ ਕੈਨੇਡਾ ਦਾ ਕਹਿਣਾ ਹੈ ਕਿ ਉਹ ਆਪਣੀਆਂ ਵਿਆਜ ਦਰਾਂ ਉਦੋਂ ਤੱਕ ਜ਼ੀਰੋ ਦੇ ਨੇੜੇ ਤੇੜੇ ਰੱਖੇਗਾ ਜਦੋਂ ਤੱਕ ਅਰਥਚਾਰਾ ਇਨ੍ਹਾਂ ਵਿੱਚ ਵਾਧੇ ਨੂੰ ਸਾਂਭਣ ਜੋਗਾ ਨਹੀਂ ਹੋ ਜਾਂਦਾ। ਅਜਿਹਾ 2022 ਦੇ ਦੂਜੇ ਅੱਧ ਤੋਂ ਪਹਿਲਾਂ ਹੋਣ ਦੀ ਕੋਈ ਉਮੀਦ ਨਹੀਂ ਹੈ।ਸੈਂਟਰਲ ਬੈਂਕ ਨੇ ਇਸ ਸਾਲ ਜੁਲਾਈ ਵਿੱਚ ਆਰਥਿਕ ਵਿਕਾਸ ਦੀ ਉਮੀਦ ਛੱਡ ਦਿੱਤੀ ਸੀ।
ਉਸ ਸਮੇਂ ਬੈਂਕ ਨੇ ਆਖਿਆ ਸੀ ਕਿ 2021 ਵਿੱਚ ਅਰਥਚਾਰੇ ਦੇ 6·0 ਫੀ ਸਦੀ ਤੱਕ ਵਿਕਾਸ ਕਰਨ ਦੀ ਸੰਭਾਵਨਾ ਹੈ, ਜੋ ਕਿ ਪਹਿਲਾਂ ਕੀਤੀ ਗਈ ਇਸ ਦੀ 6·5 ਫੀ ਸਦੀ ਦੀ ਪੇਸ਼ੀਨਿਗੋਈ ਤੋਂ ਘੱਟ ਸੀ। 2022 ਲਈ ਬੈਂਕ ਵੱਲੋਂ 4·6 ਫੀ ਸਦੀ ਵਿਕਾਸ ਦੀ ਸੰਭਾਵਨਾ ਦੀ ਪੇਸ਼ੀਨਿਗੋਈ ਕੀਤੀ ਗਈ ਹੈ, ਜੋ ਕਿ ਇਸ ਦੀ ਪਹਿਲਾਂ ਕੀਤੀ ਗਈ 3·7 ਫੀ ਸਦੀ ਦੀ ਭਵਿੱਖਬਾਣੀ ਤੋਂ ਵੱਧ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ