Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਖੁਦ ਨੂੰ ਸਰਬਉੱਚ ਮੰਨਣ ਵਾਲੇ ਕਰ ਰਹੇ ਹਨ ਚੋਣਾਂ ਦੌਰਾਨ ਮੁਜ਼ਾਹਰਿਆਂ ਦਾ ਪ੍ਰਬੰਧ

September 10, 2021 09:08 AM

ਐਡਮੰਟਨ, 9 ਸਤੰਬਰ (ਪੋਸਟ ਬਿਊਰੋ) : ਫੈਡਰਲ ਚੋਣਾਂ ਦੀ ਕੈਂਪੇਨ ਦੀ ਸ਼ੁਰੂਆਤ ਤੋਂ ਹੀ ਲਿਬਰਲ ਆਗੂ ਜਸਟਿਨ ਟਰੂਡੋ ਦਾ ਕੁੱਝ ਗਰੁੱਪਜ਼ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਵੀ ਟਰੂਡੋ ਕੈਂਪੇਨ ਕਰਨ ਜਾਂਦੇ ਹਨ ਅਜਿਹੇ ਗਰੁੱਪਜ਼ ਦੇ ਮੈਂਬਰ ਉੱਥੇ ਪਹੁੰਚ ਕੇ ਉਨ੍ਹਾਂ ਖਿਲਾਫ ਬੇਹੁਦੇਪਣ, ਨਸਲੀ ਟਿੱਪਣੀਆਂ ਤੇ ਮਹਿਲਾਵਾਂ ਨਾਲ ਪੱਖਪਾਤ ਕਰਨ ਵਾਲੇ ਆਗੂ ਵਰਗੀਆਂ ਟਿੱਪਣੀਆਂ ਕਰਦੇ ਹਨ ਤੇ ਇਸ ਤੋਂ ਇਲਾਵਾ ਗ੍ਰੈਫਿਕ ਸਾਈਨ ਲੈ ਕੇ ਵਿਰੋਧ ਕਰਨ ਵਾਲਿਆਂ ਦਾ ਮਜ੍ਹਮਾਂ ਲੱਗ ਜਾਂਦਾ ਹੈ।
ਇਨ੍ਹਾਂ ਗਰੁੱਪਜ਼ ਵਿੱਚ ਲਾਕਡਾਊਨ ਵਿਰੋਧੀ, ਮਾਸਕ ਵਿਰੋਧੀ, ਵੈਕਸੀਨ ਵਿਰੋਧੀ ਲੋਕ ਸ਼ਾਮਲ ਹੁੰਦੇ ਹਨ। ਇਹ ਖੁਲਾਸਾ ਕੈਨੇਡੀਅਨ ਐਂਟੀ ਹੇਟ ਨੈੱਟਵਰਕ ਵੱਲੋਂ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਤੋਂ ਇਲਾਵਾ ਕੁੱਝ ਨਵੇਂ ਲੋਕ ਵੀ ਵੈਕਸੀਨ ਸਬੰਧੀ ਨਿਰਦੇਸ਼ਾਂ ਤੇ ਕੋਵਿਡ-19 ਨਾਲ ਸਬੰਧਤ ਚੋਣ ਵਾਅਦਿਆਂ ਦਾ ਵਿਰੋਧ ਕਰਨ ਲਈ ਇਨ੍ਹਾਂ ਰੈਲੀਆਂ ਵਿੱਚ ਪਹੁੰਚ ਜਾਂਦੇ ਹਨ।ਅਜਿਹੇ ਮੁਜ਼ਾਹਰਿਆਂ ਦਾ ਪ੍ਰਬੰਧ ਕਰਨ ਵਾਲਿਆਂ ਵਿੱਚ ਉਹ ਲੋਕ ਹਨ ਜਿਹੜੇ ਖੁਦ ਨੂੰ ਸਰਬਉੱਚ ਮੰਨਦੇ ਹਨ ਤੇ ਜਿਨ੍ਹਾਂ ਦੀ ਸੋਚ ਸੱਜੇ ਪੱਖੀ ਹੈ।
ਮਾਹਿਰਾਂ ਅਨੁਸਾਰ ਅਜਿਹੇ ਗਰੁੱਪਜ਼ ਵਿੱਚ ਸੱਜੇ ਪੱਖੀ, ਬਾਗੀ ਤੇ ਹੇਟ ਗਰੁੱਪਜ਼ ਨਾਲ ਜੁੜੇ ਲੋਕ ਸ਼ਾਮਲ ਹੁੰਦੇ ਹਨ।ਐਂਟੀ ਹੇਟ ਨੈੱਟਵਰਕ ਦੀ ਡਿਪਟੀ ਡਾਇਰੈਕਟਰ ਐਲਿਜ਼ਾਬੈੱਥ ਸਾਇਮਨਜ਼ ਨੇ ਆਖਿਆ ਕਿ ਉਹ ਪੱਤਰਕਾਰਾਂ ਨੂੰ, ਸਿਆਸੀ ਵਿਰੋਧੀਆਂ ਨੂੰ, ਟੰਗਣ ਦੀ ਗੱਲ ਵੀ ਕਰਦੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ