Welcome to Canadian Punjabi Post
Follow us on

28

March 2024
 
ਮਨੋਰੰਜਨ

‘ਵਾਹ ਜ਼ਿੰਦਗੀ’ ਵਿੱਚ ਪ੍ਰਿੰਸ ਦਾ ਰੋਲ ਨਿਭਾਉਣਗੇ ਵਿਜੇ ਰਾਜ

December 18, 2018 09:08 AM

ਵਿਸ਼ਾਲ ਭਾਰਦਵਾਜ ਦੀ ਫਿਲਮ ‘ਪਟਾਕਾ’ ਵਿੱਚ ਅਸਹਾਇ ਪਿਤਾ ਦੀ ਭੂਮਿਕਾ ਨਿਭਾਉਣ ਦੇ ਬਾਅਦ ਹੁਣ ਵਿਜੇ ਰਾਜ ਇੱਕ ਵੱਡਾ ਰੋਲ ਕਰਨ ਜਾ ਰਹੇ ਹਨ। ਆਪਣੀ ਅਗਲੀ ਫਿਲਮ ਵਿੱਚ ਉਹ ਇੱਕ ਪ੍ਰਿੰਸ ਦਾ ਰੋਲ ਨਿਭਾਉਣਗੇ। ਇਸ ਫਿਲਮ ਦਾ ਨਾਂਅ ‘ਵਾਹ ਜ਼ਿੰਦਗੀ' ਹੈ। ਇਸ ਵਿੱਚ ਉਸ ਦੇ ਨਾਲ ਸੰਜੇ ਮਿਸ਼ਰਾ ਅਤੇ ਮਨੋਜ ਜੋਸ਼ੀ ਵਰਗੇ ਦਿੱਗਜ ਕਲਾਕਾਰ ਵੀ ਹਨ।
ਇਹ ਫਿਲਮ ਭਾਰਤ ਦੀ ਚੀਨੀ ਮਿੱਟੀ ਦੇ ਬਰਤਨ ਅਤੇ ਟਾਈਲਜ਼ ਉਦਯੋਗਾਂ ਦੇ ਸੰਘਰਸ਼ ਨੂੰ ਦਿਖਾਏਗੀ। ਅਸ਼ੋਕ ਚੌਧਰੀ ਇਸ ਦੇ ਪ੍ਰੋਡਿਊਸਰ ਅਤੇ ਰਾਈਟਰ ਹੋਣਗੇ। ਚੌਧਰੀ ਦੱਸਦੇ ਹਨ, ‘‘ਇਹ ਫਿਲਮ ਸੱਚੀ ਘਟਨਾ 'ਤੇ ਆਧਾਰਤ ਹੈ। ਇਸ ਦੀ ਸਕ੍ਰਿਪਟ ਨੂੰ ਪੂਰਾ ਹੋਣ ਵਿੱਚ ਤਿੰਨ ਸਾਲ ਦਾ ਸਮਾਂ ਲੱਗਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ