Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਇਮਰਾਨ ਹਾਸ਼ਮੀ ਦੀ ਫਿਲਮ ‘ਚੀਟ ਇੰਡੀਆ’ ਦਾ ਟ੍ਰੇਲਰ ਰਿਲੀਜ਼

December 18, 2018 09:11 AM

ਇਮਰਾਨ ਹਾਸ਼ਮੀ ਦੀ ਫਿਲਮ ‘ਚੀਟ ਇੰਡੀਆ’ ਦਾ ਟ੍ਰੇਲਰ ਬੀਤੇ ਦਿਨ ਰਿਲੀਜ਼ ਕਰ ਦਿੱਤਾ ਗਿਆ ਹੈ। ਫਿਲਮ ਵਿੱਚ ਇਣਰਾਨ ਰਾਕੇਸ਼ ਸਿੰਘ ਨਾਂਅ ਦੇ ਇੱਕ ਅਜਿਹੇ ਵਿਅਕਤੀ ਦਾ ਕਿਰਦਾਰ ਨਿਭਾਅ ਰਹੇ ਹਨ, ਜੋ ਪੈਸੇ ਲੈ ਕੇ ਪੇਪਰਾਂ ਵਿੱਚ ਅਮੀਰ ਵਿਦਿਆਰਥੀਆਂ ਨੂੰ ਪਾਸ ਕਰਾਉਣ ਦੇ ਲਈ ਹੁਸ਼ਿਆਰ ਵਿਦਿਆਰਥੀਆਂ ਦੀ ਮਦਦ ਲੈਂਦਾ ਹੈ। ਇਹ ਫਿਲਮ ਐਜੂਕੇਸ਼ਨ ਫੀਲਡ ਵਿੱਚ ਚੀਟਿੰਗ ਅਤੇ ਗਲਤ ਤਰੀਕੇ ਨਾਲ ਪ੍ਰੀਖਿਆ ਦੇਣ ਵਰਗੇ ਵਿਸ਼ੇ 'ਤੇ ਬਣਾਈ ਗਈ ਹੈ।
ਟ੍ਰੇਲਰ ਦੇ ਇੱਕ ਡਾਇਲਾਗ ਵਿੱਚ ਇਮਰਾਨ ਕਹਿ ਰਹੇ ਹਨ, ‘‘ਮੈਨੂੰ ਹੀਰੋ ਬਣਨ ਦੀ ਬਿਲਕੁਲ ਇੱਛਾ ਨਹੀਂ ਹੈ, ਵਿਲੇਨ ਬਣਨ ਦਾ ਟਾਈਮ ਨਹੀਂ ਹੈ, ਖਿਡਾਰੀ ਹਾਂ, ਬੱਸ ਖੇਡ ਰਿਹਾ ਹਾਂ।” ਇਮਰਾਨ ਨੇ ਇਸ ਫਿਲਮ ਨੂੰ ਪ੍ਰੋਡਿਊਸ ਵੀ ਕੀਤਾ ਹੈ। ਇਹ ਅਗਲੇ ਸਾਲ 25 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। ਇਸ ਫਿਲਮ ਵਿੱਚ ਇਮਰਾਨ ਦੇ ਆਪੋਜ਼ਿਟ ਸ਼੍ਰੇਆ ਧਨਵੰਤਰੀ ਡੈਬਿਊ ਕਰੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ