Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅੰਤਰਰਾਸ਼ਟਰੀ

ਨੌਰਥ ਯੌਰਕ ਵਿੱਚ ਚੱਲੀ ਗੋਲੀ, 1 ਹਲਾਕ

December 19, 2018 01:33 AM

ਨੌਰਥ ਯੌਰਕ, 18 ਦਸੰਬਰ (ਪੋਸਟ ਬਿਊਰੋ) : ਮੰਗਲਵਾਰ ਸਵੇਰੇ ਨੌਰਥ ਯੌਰਕ ਵਿੱਚ ਚੱਲੀ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਗੋਲੀਕਾਂਡ ਸਵੇਰੇ 6:00 ਵਜੇ ਤੋਂ ਠੀਕ ਬਾਅਦ ਜੇਨ ਸਟਰੀਟ ਤੇ ਫਿੰਚ ਐਵਨਿਊ ਦੇ ਨੇੜੇ ਸੈਨ ਰੋਮਾਨੋਵੇ ਵਿੱਚ ਵਾਪਰਿਆ। ਪੁਲਿਸ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਬਾਹਰਵਾਰ ਗੋਲੀ ਮਾਰੀ ਗਈ। ਮਸ਼ਕੂਕਾਂ ਦੇ ਸਬੰਧ ਵਿੱਚ ਜਾਂਚਕਾਰਾਂ ਵੱਲੋਂ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ