Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕੈਨੇਡਾ ਭਰ ਵਿੱਚ ਅੱਜ ਤੋਂ ਲਾਗੂ ਹੋਣਗੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਸਬੰਧੀ ਨਵੇਂ ਨਿਯਮ

December 19, 2018 01:35 AM

ਓਟਵਾ, 18 ਦਸੰਬਰ (ਪੋਸਟ ਬਿਊਰੋ) : ਸ਼ਰਾਬ ਪੀ ਕੇ ਗੱਡੀ ਚਲਾਉਣ ਉੱਤੇ ਜੁਰਮਾਨੇ ਵਿੱਚ ਵਾਧਾ ਕਰਨ ਵਾਲੇ ਨਵੇਂ ਨਿਯਮ ਮੰਗਲਵਾਰ ਤੋਂ ਕੈਨੇਡਾ ਭਰ ਵਿੱਚ ਲਾਗੂ ਹੋ ਜਾਣਗੇ। ਇਸ ਦੌਰਾਨ ਪੁਲਿਸ ਦੀ ਕਿਸੇ ਵੀ ਡਰਾਈਵਰ ਤੋਂ ਸਾਹ ਦਾ ਸੈਂਪਲ ਦੇਣ ਦੀ ਮੰਗ ਕਰਨ ਵਾਲੀ ਸ਼ਕਤੀ ਵਿੱਚ ਇਜਾਫਾ ਹੋਵੇਗਾ। ਕਈ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਸ ਕਾਨੂੰਨ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਸਬੰਧ ਵਿੱਚ ਬਿੱਲ ਜੂਨ ਵਿੱਚ ਪਾਸ ਹੋਇਆ ਸੀ ਤੇ ਇਸੇ ਅਰਸੇ ਦੌਰਾਨ ਹੀ ਨਸ਼ਾ ਕਰਕੇ ਗੱਡੀ ਚਲਾਉਣ ਦੇ ਸਬੰਧ ਵਿੱਚ ਨਵੇਂ ਨਿਯਮ ਲਿਆਂਦੇ ਗਏ ਸਨ। ਇਹ ਸੱਭ ਹਾਦਸਿਆਂ ਨੂੰ ਘਟਾਉਣ ਤੇ ਸੜਕਾਂ ਉੱਤੇ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਉਣ ਲਈ ਕੀਤਾ ਜਾ ਰਿਹਾ ਹੈ। ਨਵੇਂ ਕਾਨੂੰਨ ਨਾਲ ਪੁਲਿਸ ਅਜਿਹੇ ਡਰਾਈਵਰਾਂ ਨੂੰ ਕਾਬੂ ਕਰ ਸਕੇਗੀ ਜਿਹੜੇ ਕਾਨੂੰਨੀ ਮਾਤਰਾ ਤੋਂ ਵੱਧ ਸ਼ਰਾਬ ਪੀ ਕੇ ਗੱਡੀ ਚਲਾਉਣਗੇ।
ਕਾਨੂੰਨ ਅਨੁਸਾਰ ਪੁਲਿਸ ਅਧਿਕਾਰੀ ਜਦੋਂ ਕਿਸੇ ਡਰਾਈਵਰ ਨੂੰ ਰੋਕਣਗੇ ਤਾਂ ਉਹ ਉਸ ਨੂੰ ਸਾਹ ਦਾ ਸੈਂਪਲ ਦੇਣ ਲਈ ਆਖ ਸਕਦੇ ਹਨ। ਇਸ ਤੋਂ ਪਹਿਲਾਂ ਇਹ ਨਿਯਮ ਸੀ ਕਿ ਪੁਲਿਸ ਉਸੇ ਆਧਾਰ ਉੱਤੇ ਕਿਸੇ ਵਿਅਕਤੀ ਨੂੰ ਰੋਕ ਕੇ ਉਸ ਦੀ ਜਾਂਚ ਕਰ ਸਕਦੀ ਸੀ ਜੇ ਉਨ੍ਹਾਂ ਨੂੰ ਸ਼ੱਕ ਹੁੰਦਾ ਕਿ ਸਬੰਧਤ ਵਿਅਕਤੀ ਸ਼ਰਾਬ ਪੀ ਰਿਹਾ ਸੀ। ਇਸ ਤਰ੍ਹਾਂ ਦਾ ਸਿਸਟਮ 40 ਤੋਂ ਵੀ ਵੱਧ ਦੇਸ਼ਾਂ ਵਿੱਚ ਕਾਇਮ ਹੈ। ਟੋਰਾਂਟੋ ਸਥਿਤ ਵਕੀਲ ਮਾਈਕਲ ਏਂਜਲ ਨੇ ਆਖਿਆ ਕਿ ਨਵੇਂ ਨਿਯਮ ਵੱਡੀ ਤਬਦੀਲੀ ਹਨ ਤੇ ਇਨ੍ਹਾਂ ਨਾਲ ਖਾਹਮਖਾਹ ਦੀਆਂ ਤਲਾਸ਼ੀਆਂ ਵੱਧ ਜਾਣਗੀਆਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ