Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਟਰੂਡੋ ਤੇ ਓਟੂਲ ਦਰਮਿਆਨ ਕਾਂਟੇ ਦੀ ਟੱਕਰ

September 14, 2021 06:23 PM

ਓਟਵਾ, 14 ਸਤੰਬਰ (ਪੋਸਟ ਬਿਊਰੋ) : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਹੁਣ ਜਦੋਂ ਫੈਡਰਲ ਚੋਣਾਂ ਵਿੱਚ ਇੱਕ ਹਫਤੇ ਦਾ ਸਮਾਂ ਰਹਿ ਗਿਆ ਹੈ ਤਾਂ ਅਜਿਹੇ ਵਿੱਚ ਜਸਟਿਨ ਟਰੂਡੋ ਦੇ ਲਿਬਰਲਾਂ ਤੇ ਓਟੂਲ ਦੀ ਅਗਵਾਈ ਵਾਲੇ ਕੰਜ਼ਰਵੇਟਿਵਾਂ ਦਰਮਿਆਨ ਕਾਂਟੇ ਦੀ ਟੱਕਰ ਚੱਲ ਰਹੀ ਹੈ।
ਲੈਜੇਰ ਵੱਲੋਂ ਕਰਵਾਏ ਗਏ ਇੱਕ ਸਰਵੇਖਣ ਅਨੁਸਾਰ ਦੋਵਾਂ ਪਾਰਟੀਆਂ ਨੂੰ ਤੈਅਸ਼ੁਦਾ ਵੋਟਰਾਂ ਦਾ 32 ਫੀ ਸਦੀ ਸਮਰਥਨ ਹਾਸਲ ਹੋ ਰਿਹਾ ਹੈ ਜਦਕਿ ਐਨਡੀਪੀ 20 ਫੀ ਸਦੀ ਸਮਰਥਨ ਨਾਲ ਤੀਜੀ ਥਾਂ ਉੱਤੇ ਚੱਲ ਰਹੀ ਹੈ। ਇਹੋ ਜਿਹਾ ਹੀ ਇੱਕ ਸਰਵੇਖਣ ਦੋ ਹਫਤੇ ਪਹਿਲਾਂ ਕਰਵਾਇਆ ਗਿਆ ਸੀ, ਉਸ ਸਮੇਂ ਕੰਜ਼ਰਵੇਟਿਵ 34 ਫੀ ਸਦੀ ਨਾਲ ਅੱਗੇ ਚੱਲ ਰਹੇ ਸਨ ਤੇ ਲਿਬਰਲ 30 ਫੀ ਸਦੀ ਨਾਲ ਦੂਜੇ ਸਥਾਨ ਉੱਤੇ ਸਨ ਜਦਕਿ ਐਨਡੀਪੀ ਨੂੰ 24 ਫੀ ਸਦੀ ਸਮਰਥਨ ਹਾਸਲ ਹੋ ਰਿਹਾ ਸੀ।
ਇਹ ਸਰਵੇਖਣ ਇੰਟਰਨੈੱਟ ਉੱਤੇ ਆਧਾਰਤ ਸੀ। ਇਸ ਦੌਰਾਨ ਟਰੂਡੋ ਨੇ ਓਟੂਲ ਉੱਤੇ ਨਿਜੀ ਹਮਲੇ ਕਰਨ ਦਾ ਦੋਸ਼ ਲਾਇਆ।ਟਰੂਡੋ ਨੇ ਇਹ ਵੀ ਆਖਿਆ ਕਿ ਐਂਟੀ ਵੈਕਸਰ ਮੂਵਮੈਂਟ ਵਿੱਚ ਵੀ ਓਟੂਲ ਦੇ ਹਮਾਇਤੀ ਸਨ। ਪਰ ਇਸ ਬਾਰੇ ਉਹ ਕੋਈ ਠੋਸ ਸਬੂਤ ਨਹੀਂ ਦੇ ਸਕੇ। ਮੰਗਲਵਾਰ ਨੂੰ ਓਟੂਲ ਓਟਵਾ ਵਿੱਚ, ਲਿਬਰਲ ਆਗੂ ਟਰੂਡੋ ਬੀਸੀ ਵਿੱਚ ਤੇ ਐਨਡੀਪੀ ਆਗੂ ਜਗਮੀਤ ਸਿੰਘ ਓਨਟਾਰੀਓ ਵਿੱਚ ਕਰਨਗੇ ਚੋਣ ਪ੍ਰਚਾਰ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼