Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਦੱਖਣੀ ਓਨਟਾਰੀਓ ਵਿੱਚ ਹਨ੍ਹੇਰੀ, ਤੂਫਾਨ ਆਉਣ ਦੀ ਚੇਤਾਵਨੀ

September 15, 2021 08:11 AM

ਓਨਟਾਰੀਓ, 14 ਸਤੰਬਰ (ਪੋਸਟ ਬਿਊਰੋ) : ਐਨਵਾਇਰਮੈਂਟ ਕੈਨੇਡਾ ਵੱਲੋਂ ਦੱਖਣੀ ਓਨਟਾਰੀਓ ਦੇ ਕਈ ਹਿੱਸਿਆਂ ਵਿੱਚ ਤੂਫਾਨ ਆਉਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਤੇ ਇਸ ਦੇ ਨਾਲ ਹੀ ਵਾਵਰੋਲੇ ਆਉਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਮੌਸਮ ਵਿਗਿਆਨੀ ਨਤਾਸ਼ਾ ਰਾਮਸਹਾਇ ਨੇ ਦੱਸਿਆ ਕਿ ਇਸ ਸਮੇਂ ਰੀਜਨ ਵਿੱਚ ਕੋਲਡ ਫਰੰਟ ਪ੍ਰਭਾਵੀ ਹੋ ਗਿਆ ਹੈ ਤੇ ਇਸ ਨਾਲ ਜੀਟੀਏ ਦੇ ਉੱਤਰ ਵੱਲ, ਕਾਟੇਜ ਕੰਟਰੀ ਸਮੇਤ ਤੂਫਾਨ ਦੀਆਂ ਸੰਭਾਵਨਾਵਾਂ ਵੱਧ ਗਈਆਂ ਹਨ।ਦੁਪਹਿਰ ਸਮੇਂ ਗੜੇਮਾਰੀ ਹੋਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।ਰਾਤ ਸਮੇਂ ਤੂਫਾਨ ਦੇ ਦੱਖਣ ਵੱਲ ਵਧਣ ਨਾਲ ਜੀਟੀਏ ਵਿੱਚ ਗਰਮੀ ਵਿੱਚ ਕਮੀ ਆਵੇਗੀ ਪਰ ਮੀਂਹ ਪੈ ਸਕਦਾ ਹੈ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਸਾਊਥ ਜੀਟੀਏ ਵਿੱਚ 70 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਤੱਕ ਤੇਜ਼ ਹਵਾਵਾਂ ਚੱਲਣ ਤੇ ਉੱਤਰੀ ਜੀਟੀਏ ਵਿੱਚ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ