Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਵਜੋਤ ਸਿੱਧੂ ਵਾਲੇ ਕਾਲਾ ਤਿੱਤਰ ਕੇਸ ਵਿੱਚ ਜੀਵ-ਜੰਤੂ ਭਲਾਈ ਬੋਰਡ ਨੇ ਰਿਪੋਰਟ ਮੰਗੀ

December 19, 2018 08:54 AM

ਚੰਡੀਗੜ੍ਹ, 18 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਤੋਂ ਲਿਆਂਦੀ ਕਾਲੇ ਤਿੱਤਰ ਦੀ ਟਰਾਫੀ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਲਈ ਆਫਤ ਬਣ ਗਈ ਹੈ। ਇਸ ਬਾਰੇ ਕੇਂਦਰੀ ਵਣ ਡਾਇਰੈਕਟਰ ਜਨਰਲ, ਐਡੀਸ਼ਨਲ ਵਣ ਡਾਇਰੈਕਟਰ ਜਨਰਲ ਅਤੇ ਚੀਫ ਵਾਈਲਡ ਲਾਈਫ ਵਾਰਡਨ ਕੋਲੋਂ ਭਾਰਤੀ ਜੀਵ-ਜੰਤੂ ਭਲਾਈ ਬੋਰਡ ਨੇ ਵੀ ਰਿਪੋਰਟ ਤਲਬ ਕਰ ਲਈ ਹੈ, ਜਿਸ ਨਾਲ ਮੁਸ਼ਕਲਾਂ ਵਧ ਸਕਦੀਆਂ ਹਨ।
ਇਸ ਸੰਬੰਧ ਵਿੱਚ ਬੋਰਡ ਦੇ ਪ੍ਰਧਾਨ ਐੱਸ ਪੀ ਗੁਪਤਾ ਵੱਲੋਂ ਜਾਰੀ ਪੱਤਰ ਵਿੱਚ ਪੰਜਾਬ ਸਰਕਾਰ ਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਸ਼ੂ ਭਲਾਈ ਨਿਯਮਾਂ ਦੀ ਉਲੰਘਣਾ ਦੀ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਬੋਰਡ ਨੇ ਮੀਡੀਆ ਵਿੱਚ ਆਈਆਂ ਰਿਪੋਰਟਾਂ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਿੱਧੂ ਪਾਕਿਸਤਾਨ ਤੋਂ ਇੱਕ ਕਾਲਾ ਤਿੱਤਰ ਆਪਣੇ ਨਾਲ ਲਿਆਏ ਹਨ, ਜੋ ਵਣ ਜੀਵ ਕਾਨੂੰਨ ਤਹਿਤ ਰਾਖਵਾਂ ਹੈ। ਬੋਰਡ ਨੇ ਸੰਬੰਧਤ ਅਧਿਕਾਰੀਆਂ ਨੂੰ ਤਿੰਨ ਦਿਨਾਂ ਵਿੱਚ ਜਾਂਚ ਕਰ ਕੇ ਰਿਪੋਰਟ ਦੇਣ ਨੂੰ ਕਿਹਾ ਹੈ ਤਾਂ ਕਿ ਪਸ਼ੂ ਭਲਾਈ ਕਾਨੂੰਨ ਦੀ ਉਲੰਘਣਾ ਦੀ ਹਾਲਤ ਵਿੱਚ ਸਿੱਧੂ 'ਤੇ ਪਸ਼ੂ ਕਰੂਰਤਾ ਰੋਕਥਾਮ ਐਕਟ 1950 ਦੀ ਕਾਰਵਾਈ ਕੀਤੀ ਜਾ ਸਕੇ। ਪੱਤਰ 'ਚ ਕਿਹਾ ਗਿਆ ਹੈ ਕਿ ਸਿੱਧੂ ਵੱਲੋਂ ਲਿਆਂਦਾ ਕਾਲਾ ਤਿੱਤਰ ਵਾਈਲਡ ਲਾਈਫ ਪ੍ਰੋਟੈਕਸ਼ਨ ਐਕਟ ਤਹਿਤ ਰਾਖਵਾਂ ਪੰਛੀ ਹੈ। ਇਸ ਦੇ ਵਾਲ, ਖੱਲ, ਨਹੁੰ ਨੂੰ ਬਿਨਾਂ ਮਨਜ਼ੂਰੀ ਦੇ ਭਾਰਤ 'ਚ ਲਿਆਉਣਾ ਗੈਰ-ਕਾਨੂੰਨੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ