Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕਰਣ ਔਜਲਾ ਤੇ ਹਰਜੀਤ ਹਰਮਨ ਨੂੰ ਗਾਣੇ ਵਿੱਚ ਗਲਤ ਸ਼ਬਦਾਂ ਲਈ ਨੋਟਿਸ ਜਾਰੀ

September 16, 2021 10:18 PM

ਮੋਹਾਲੀ, 16 ਸਤੰਬਰ (ਪੋਸਟ ਬਿਊਰੋ)- ਪੰਜਾਬੀ ਗੀਤਾਂ ਵਿੱਚ ਹਥਿਆਰਾਂ ਤੇ ਨਸ਼ੇ ਨੂੰ ਪ੍ਰਮੋਟ ਕਰਨ ਦਾ ਚੱਕਰ ਪਿਛਲੇ ਲੰਬੇ ਸਮੇਂ ਤੋਂ ਚਲਿਆ ਆ ਰਿਹਾ ਹੈ। ਅਜਿਹਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਸ ਕਮਿਸ਼ਨਰ ਜਲੰਧਰ ਅਤੇ ਐਸ ਐਸ ਪੀ ਪਟਿਆਲਾ ਨੂੰ ਨੋਟਿਸ ਭੇਜ ਕੇ ਪੰਜਾਬੀ ਗਾਇਕ ਕਰਣ ਔਜਲਾ, ਹਰਜੀਤ ਹਰਮਨ ਅਤੇ ਸਪੀਡ ਰਿਕਾਰਡ ਕੰਪਨੀ ਜਲੰਧਰ ਦੇ ਮਾਲਕ ਨੂੰ ਮਹਿਲਾ ਕਮਿਸ਼ਨ ਦੇ ਮੋਹਾਲੀ ਵਿਚਲੇ ਫੇਜ਼-1 ਦਫਤਰ ਵਿੱਚ ਪੇਸ਼ ਕਰਨ ਲਈ ਕਿਹਾ ਹੈ।
ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਪੰਜਾਬੀ ਗਾਇਕ ਤੇ ਕੰਪਨੀ ਦੇ ਮਾਲਕ 22 ਸਤੰਬਰ ਨੂੰ ਦੁਪਹਿਰ 12 ਵਜੇ ਦਫਤਰ ਪਹੁੰਚ ਕੇ ਆਪਣਾ ਸਪੱਸ਼ਟੀਕਰਣ ਦੇਣ। ਕਮਿਸ਼ਨ ਵੱਲੋਂ ਭੇਜੇ ਨੋਟਿਸ ਦੇ ਮੁਤਾਬਕ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਵੱਲੋਂ ਉਨ੍ਹਾਂ ਨੂੰ ਮਿਲੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਸਪੀਡ ਰਿਕਾਰਡ ਕੰਪਨੀ ਜਲੰਧਰ ਨੇ ਪੰਜਾਬੀ ਗਾਇਕ ਕਰਣ ਔਜਲਾ, ਹਰਜੋਤ ਹਰਮਨ ਦੀ ਆਵਾਜ਼ ਵਿੱਚ ਸ਼ਰਾਬ ਨਾਂਅ ਦਾ ਗਾਣਾ ਰਿਲੀਜ਼ ਕੀਤਾ ਹੈ, ਜਿਸ ਵਿੱਚ ਔਰਤਾਂ ਦੀ ਤੁਲਨਾ ਸ਼ਰਾਬ, ਨਸ਼ੇ ਅਤੇ ਬੰਦੂਕ ਨਾਲ ਕੀਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ