Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਇੰਟਰਨੈਸ਼ਨਲ ਟਰੈਵਲਰਜ਼ ਨੂੰ ਨਵੰਬਰ ਤੋਂ ਮਨਜ਼ੂਰੀ ਦੇਵੇਗਾ ਅਮਰੀਕਾ?

September 21, 2021 02:34 AM

ਇੰਟਰਨੈਸ਼ਨਲ ਟਰੈਵਲਰਜ਼ ਨੂੰ ਨਵੰਬਰ
ਤੋਂ ਮਨਜ਼ੂਰੀ ਦੇਵੇਗਾ ਅਮਰੀਕਾ?
ਵਾਸਿ਼ੰਗਟਨ, 20 ਸਤੰਬਰ (ਪੋਸਟ ਬਿਊਰੋ) : ਵਾੲ੍ਹੀਟ ਹਾਊਸ ਵੱਲੋਂ ਸੋਮਵਾਰ ਨੂੰ ਇਹ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਨਵੰਬਰ ਦੇ ਸੁ਼ਰੂ ਤੋਂ ਇੰਟਰਨੈਸ਼ਨਲ ਟਰੈਵਲ ਨੂੰ ਮਨਜ਼ੂਰੀ ਦਿੱਤੇ ਜਾਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਪਰ ਅਮਰੀਕਾ ਟਰੈਵਲ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਕੋਵਿਡ-19 ਦੇ ਸਬੰਧ ਵਿੱਚ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾਇਆ ਹੋਣਾ ਜ਼ਰੂਰੀ ਹੋਵੇਗਾ।
ਬਾਇਡਨ ਪ੍ਰਸ਼ਾਸਨ ਵੱਲੋਂ ਇਸ ਐਲਾਨ ਨਾਲ ਇਹ ਸਪਸ਼ਟ ਸੰਕੇਤ ਦਿੱਤਾ ਗਿਆ ਹੈ ਕਿ ਮਹਾਂਮਾਰੀ ਕਾਰਨ ਮਾਰਚ 2020 ਤੋਂ ਲੱਗੀਆਂ ਪਾਬੰਦੀਆਂ ਵਿੱਚ ਉਹ ਢਿੱਲ ਦੇਣ ਦੀ ਤਿਆਰੀ ਕਰ ਰਹੇ ਹਨ। ਪਰ ਅਜੇ ਤੱਕ ਇਸ ਸਬੰਧ ਵਿੱਚ ਪੂਰੇ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ।ਮਿਸਾਲ ਵਜੋਂ ਇਹ ਸਪਸ਼ਟ ਨਹੀਂ ਹੈ ਕਿ ਇਸ ਨਵੀਂ ਪਾਲਿਸੀ ਨਾਲ ਕੈਨੇਡਾ-ਅਮਰੀਕਾ ਜ਼ਮੀਨੀ ਬਾਰਡਰ ਉੱਤੇ ਆਵਾਜਾਈ ਉੱਤੇ ਕੀ ਅਸਰ ਪਵੇਗਾ। ਇੱਥੇ ਗੈਰ ਜ਼ਰੂਰੀ ਵਿਜ਼ੀਟਰਜ਼ ਦੇ ਸਰਹੱਦ ਪਾਰ ਕਰਨ ਉੱਤੇ ਪਾਬੰਦੀ ਲੱਗੀ ਹੋਈ ਹੈ।
ਵਾੲ੍ਹੀਟ ਹਾਊਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਖਾਸ ਪਾਬੰਦੀ 21 ਅਕਤੂਬਰ ਤੱਕ 30 ਦਿਨਾਂ ਲਈ ਹੋਰ ਵਧਾ ਦਿੱਤੀ ਗਈ ਹੈ। ਇੱਕ ਹੋਰ ਸਵਾਲ ਇਹ ਹੈ ਕਿ ਜਿਹੜੇ ਕੈਨੇਡੀਅਨਜ਼ ਨੇ ਆਕਸਫੋਰਡ-ਐਸਟ੍ਰਾਜ਼ੈਨੇਕਾ ਦੀ ਵੈਕਸੀਨ ਲਗਵਾਈ ਹੈ, ਕੀ ਉਹ ਇਸ ਯੋਗਤਾ ਸਬੰਧੀ ਟੈਸਟ ਨੂੰ ਪੂਰਾ ਕਰਨਗੇ ਕਿਉਂਕਿ ਇਸ ਵੈਕਸੀਨ ਨੂੰ ਅਮਰੀਕਾ ਵਿੱਚ ਮਾਨਤਾ ਹਾਸਲ ਨਹੀਂ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ