Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦਿੱਲੀ ਗੁਰਦੁਆਰਾ ਕਮੇਟੀ ਚੋਣ: ਮਨਜਿੰਦਰ ਸਿੰਘ ਸਿਰਸਾ ਗੁਰਮੁਖੀ ਦੇ ਟੈੱਸਟ ਵਿੱਚੋਂ ਫੇਲ੍ਹ, ਹਾਈ ਕੋਰਟ ਵੱਲੋਂ ਮੈਂਬਰੀ ਰੱਦ ਹੋਣ ਦਾ ਡਰ

September 22, 2021 08:53 AM

* ਗੁਰੂ ਗ੍ਰੰਥ ਸਾਹਿਬ ਦਾ ਸ਼ੁੱਧ ਪਾਠ ਵੀ ਨਹੀਂ ਕਰ ਸਕੇ


ਨਵੀਂ ਦਿੱਲੀ, 21 ਸਤੰਬਰ, (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਾਉਣ ਵਾਲੇ ਗੁਰਦੁਆਰਾ ਚੋਣ ਡਾਇਰੈਕਟਰੇਟ ਵੱਲੋਂਕਰਾਏ ਗਏ ਗੁਰਬਾਣੀ ਤੇ ਗੁਰਮੁਖੀ ਦੇ ਟੈੱਸਟ ਵਿੱਚ ਦਿੱਲੀ ਗੁਰਦੁਆਰਾਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਫੇਲ੍ਹ ਹੋ ਗਏ ਹਨ ਅਤੇ ਇਸ ਰਿਪੋਰਟ ਦੇ ਬਾਅਦ ਦਿੱਲੀ ਹਾਈ ਕੋਰਟ ਤੋਂ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਨਾਮਜ਼ਦ ਕਰਨ ਦਾ ਫੈਸਲਾ ਰੱਦ ਹੋ ਸਕਦਾ ਹੈ। ਇਸ ਫੈਸਲੇ ਪਿੱਛੋਂ ਮਨਜਿੰਦਰ ਸਿੰਘ ਸਿਰਸਾ ਇੱਕ ਵਾਰੀ ਹੋਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਦੀ ਦੌੜ ਵਿੱਚੋਂ ਸਾਫ ਤੌਰ ਉੱਤੇ ਬਾਹਰ ਹੋ ਸਕਦੇ ਹਨ।
ਮਿਲੀ ਜਾਣਕਾਰੀ ਅਨੁਸਾਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰਗੁਰਮੁਖੀ ਤੇ ਪੰਜਾਬੀ ਟੈੱਸਟ ਦੀ ਕਾਨੂੰਨੀ ਸ਼ਰਤ ਪੂਰੀ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1358 ਉਤੇ ਲਿਖਤ ਗੁਰਬਾਣੀ ਪੜ੍ਹਨ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਦੇ ਟੈੱਸਟ ਦੀ ਵੀਡੀਓ ਰਿਪੋਰਟ ਮੁਤਾਬਕ ਉਹ ਗੁਰਬਾਣੀ ਪੜ੍ਹਨ ਤੇ ਸਹੀ ਲਹਿਜੇ ਵਿੱਚ ਉਚਾਰਨ ਤੋਂ ਫੇਲ੍ਹ ਹੋ ਗਏ। ਮਨਜਿੰਦਰ ਸਿੰਘ ਸਿਰਸਾ ਨੂੰ ਗੁਰਮੁਖੀ ਵਿੱਚ ਆਪਣੀ ਪਸੰਦ ਦੇ ਕੁੱਲ 46 ਸ਼ਬਦ ਲਿਖਣ ਦਾ ਮੌਕਾ ਦਿੱਤਾ ਗਿਆ ਤਾਂ ਉਨ੍ਹਾਂ ਦੇ ਲਿਖੇ ਇਨ੍ਹਾਂ 46 ਸ਼ਬਦਾਂ ਵਿੱਚੋਂ27 ਸ਼ਬਦ ਗਲਤ ਨਿਕਲੇ ਤੇ ਸਿਰਫ 19 ਸ਼ਬਦ ਠੀਕ ਸਨ। ਇਸ ਪਿੱਛੋਂਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ(ਡੀਐਸਜੀਐਮਸੀ) ਐਕਟ ਦੀ ਧਾਰਾ 10ਹੇਠ ਇਸ ਕਮੇਟੀ ਦੇ ਮੈਂਬਰ ਬਣਨ ਦੇ ਯੋਗ ਨਾ ਹੋਣ ਕਰ ਕੇ ਅਯੋਗ ਠਹਿਰਾਇਆ ਜਾ ਸਕਦਾ ਹੈ। ਸਿਰਸਾ ਦੇ ਪੰਜਾਬੀ ਟੈੱਸਟ ਦੀ ਮੁਕੰਮਲ ਕਾਰਵਾਈ ਦੀ ਲਾਈਵ ਵੀਡੀਓ ਵੀ ਰਿਕਾਰਡ ਕੀਤੀ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ