Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਦਿਨ ਦਿਹਾੜੇ ਚੱਲੀ ਗੋਲੀ ਵਿੱਚ ਇੱਕ ਹਲਾਕ, ਇੱਕ ਜ਼ਖ਼ਮੀ

September 23, 2021 09:27 AM

ਬਰੈਂਪਟਨ, 22 ਸਤੰਬਰ (ਪੋਸਟ ਬਿਊਰੋ) : ਬੁੱਧਵਾਰ ਨੂੰ ਬਰੈਂਪਟਨ ਵਿੱਚ ਦਿਨ ਦਿਹਾੜੇ ਵਾਪਰੀ ਸ਼ੂਟਿੰਗ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਮਹਿਲਾ ਜ਼ਖ਼ਮੀ ਹੋ ਗਈ।
ਸ਼ਾਮੀਂ 5:00 ਵਜੇ ਤੋਂ ਪਹਿਲਾਂ ਕਈ ਲੋਕਾਂ ਨੂੰ ਗੋਲੀ ਮਾਰੇ ਜਾਣ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਪੀਲ ਰੀਜਨਲ ਪੁਲਿਸ ਨੂੰ ਏਅਰਪੋਰਟ ਤੇ ਕੰਟਰੀਸਾਈਡ ਡਰਾਈਵਜ਼ ਉੱਤੇ ਸੱਦਿਆ ਗਿਆ। ਜਾਂਚਕਾਰਾਂ ਅਨੁਸਾਰ ਸੂ਼ਟਿੰਗ ਤੋਂ ਤੁਰੰਤ ਬਾਅਦ ਤਿੰਨ ਮਸ਼ਕੂਕਾਂ ਨੂੰ ਇਸ ਇਲਾਕੇ ਵਿੱਚੋਂ ਭੱਜਦਿਆਂ ਵੇਖਿਆ ਗਿਆ।
ਇਸ ਸ਼ੂਟਿੰਗ ਤੋਂ ਬਾਅਦ ਇੱਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਇੱਕ ਮਹਿਲਾ ਵੀ ਮਾਮੂਲੀ ਤੌਰ ਉੱਤੇ ਜ਼ਖ਼ਮੀ ਹੋਈ। ਪੀਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment