Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਚੰਨੀ ਵੱਲੋਂ ਮੁੱਖ ਮੰਤਰੀ ਬਣਨ ਤੋਂ ਮਸਾਂ 2 ਦਿਨ ਬਾਅਦ ਹੀ ਕੈਪਟਨ ਨੂੰ ਸਿਆਸੀ ਝਟਕਾ

September 23, 2021 09:32 AM

ਬਟਾਲਾ, 22 ਸਤੰਬਰ, (ਪੋਸਟ ਬਿਊਰੋ)- ਪਿਛਲੇ ਦਿਨੀਂ ਹੋਏ ਕੈਪਟਨ-ਬਾਜਵਾ ਸਮਝੌਤੇ ਅਧੀਨ 31 ਅਗਸਤ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਥਾਪੇ ਇੰਪਰੂਵਮੈਂਟ ਟਰੱਸਟ ਬਟਾਲਾ ਦੇ ਚੇਅਰਮੈਨ ਪਵਨ ਕੁਮਾਰ ਪੰਮਾ ਨੂੰ ਅੱਜ ਪੰਜਾਬ ਸਰਕਾਰ ਨੇ ਹਟਾ ਦਿੱਤਾ ਹੈ। ਇਸ ਦੀ ਥਾਂ ਬਟਾਲਾ ਦੇ ਪਹਿਲਾਂ ਰਹੇ ਚੇਅਰਮੈਨ ਤੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨੇੜਲੇ ਕਸਤੂਰੀ ਲਾਲ ਸੇਠ ਨੂੰ ਫਿਰ ਇੰਪਰੂਵਮੈਂਟ ਦਾ ਚੇਅਰਮੈਨ ਲਾ ਦਿੱਤਾ ਹੈ।
ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਨੂੰ ਓਦੋਂ ਵੱਡਾ ਝਟਕਾ ਲੱਗਾ, ਜਦੋਂ ਅੰਮ੍ਰਿਤਸਰ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦੀ ਥਾਂ ਨਵਾਂ ਚੇਅਰਮੈਨ ਲਾ ਦਿੱਤਾ ਗਿਆ। ਅੱਜ ਸਵੇਰੇ ਪਾਰਟੀ ਦੇ ਫ਼ੈਸਲੇ ਅਨੁਸਾਰ ਇੰਪੂਰਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਬਦਲ ਕੇ ਨਵੇਂ ਚੇਅਰਮੈਨ ਦਮਨ ਉੱਪਲ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਤੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਨਿਯੁਕਤੀ ਪੱਤਰ ਦਿੱਤਾ ਗਿਆ। ਦਮਨ ਉੱਪਲ ਨਵਜੋਤ ਸਿੰਘ ਸਿੱਧੂ ਦੇ ਬੇਹੱਦ ਕਰੀਬੀ ਦੱਸੇ ਜਾਂਦੇ ਹਨ।ਦਮਨਦੀਪ ਸਿੰਘ ਉਪਲ ਵਾਰਡ ਨੰਬਰ 26 ਤੋਂ ਕੌਂਸਲਰ ਹਨ, ਜੋ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਦੇ ਹਲਕੇ ਪੂਰਬੀ ਵਿੱਚ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ