Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਰਾਫੇਲ ਮੁੱਦੇ ਬਾਰੇ ਹਵਾਈ ਫੌਜ ਦੇ ਮੁਖੀ ਨੇ ਰੱਖਿਆ ਮੰਤਰੀ ਵੱਲ ਚਿੱਠੀ ਲਿਖੀ

December 19, 2018 09:06 AM

ਨਵੀਂ ਦਿੱਲੀ, 18 ਦਸੰਬਰ (ਪੋਸਟ ਬਿਊਰੋ)- ਰਾਫੇਲ ਜੰਗੀ ਜਹਾਜ਼ਾਂ ਦੇ ਸੌਦੇ `ਤੇ ਮਚੇ ਘਮਾਸਾਨ ਅਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਹਵਾਈ ਫੌਜ ਦੇ ਮੁਖੀ ਬਰਿੰਦਰ ਸਿੰਘ ਧਨੋਆ ਨੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਧਨੋਆ ਨੇ ਲੜਾਕੂ ਜਹਾਜ਼ਾਂ ਨੂੰ ਜ਼ਰੂਰੀ ਦੱਸਿਆ ਅਤੇ ਕਿਹਾ ਕਿ ਰਾਫੇਲ ਨੂੰ ਰਾਜਨੀਤੀ ਦਾ ਵਿਸ਼ਾ ਨਹੀਂ ਬਣਾਉਣਾ ਚਾਹੀਦਾ। ਇਸ ਚਿੱਠੀ ਵਿੱਚ ਉਨ੍ਹਾਂ ਨੇ ਬੇਨਤੀ ਕੀਤੀ ਕਿ ਸਭ ਵਿਵਾਦਾਂ ਦੇ ਬਾਵਜੂਦ ਰਾਫੇਲ ਦੀ ਫਰਾਂਸ ਤੋਂ ਖਰੀਦ ਰੁਕਣੀ ਨਹੀਂ ਚਾਹੀਦੀ।
ਏਅਰ ਚੀਫ ਮਾਰਸ਼ਲ ਧਨੋਆ ਦੇ ਮੁਤਾਬਕ ਸੁਰੱਖਿਆ ਦੇ ਪੱਖ ਤੋਂ ਰਾਫੇਲ ਬੇਹੱਦ ਜ਼ਰੂਰੀ ਹੈ। ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਹਵਾਈ ਫੌਜ ਮੁਖੀ ਨੇ ਚਿੱਠੀ ਵਿੱਚ ਲਿਖਿਆ ਕਿ ਰੱਖਿਆ ਮੰਤਰਾਲੇ ਜਹਾਜ਼ ਦੀ ਖਰੀਦ ਤੋਂ ਪਿੱਛੇ ਨਾ ਹਟੇ, ਕਿਉਂਕਿ ਇਸ ਦਾ ਖਮਿਆਜ਼ਾ ਕਿਸੇ ਹੋਰ ਨੂੰ ਨਹੀਂ, ਏਅਰਫੋਰਸ ਨੂੰ ਭੁਗਤਣਾ ਪਵੇਗਾ। ਰਾਫੇਲ ਜਹਾਜ਼ ਦੀ ਸਮਰੱਥਾ ਨੂੰ ਦੇਖਦੇ ਹੋਏ ਇਹ ਫੌਜ ਲਈ ਬਹੁਤ ਜ਼ਰੂਰੀ ਹੈ। ਚਿੱਠੀ `ਚ ਧਨੋਆ ਨੇ ਸਰਕਾਰ ਦਾ ਧਿਆਨ ਜਹਾਜ਼ਾਂ ਦੇ ਬੇੜੇ ਦੀ ਘਟਦੀ ਸਮਰੱਥਾ ਵੱਲ ਵੀ ਦਿਵਾਇਆ ਹੈ। ਵਰਨਣ ਯੋਗ ਹੈ ਕਿ ਰਾਫੇਲ ਬਾਰੇ ਕਾਂਗਰਸ ਲਗਾਤਾਰ ਮੋਦੀ ਸਰਕਾਰ ਨੂੰ ਘੇਰ ਰਹੀ ਹੈ। ਸੁਪਰੀਮ ਕੋਰਟ ਤੋਂ ਕਲੀਨ ਚਿਟ ਮਿਲਣ ਦੇ ਬਾਵਜੂਦ ਕਾਂਗਰਸ ਰਾਫੇਲ `ਤੇ ਮੋਦੀ ਸਰਕਾਰ ਨੂੰ ਛੱਡਣ ਦੇ ਮੂਡ `ਚ ਨਹੀਂ ਹੈ। ਕਾਂਗਰਸ ਚਾਹੁੰਦੀ ਹੈ ਕਿ ਮੋਦੀ ਸਰਕਾਰ ਰਾਫੇਲ ਦੀਆਂ ਕੀਮਤਾਂ ਨੂੰ ਵੀ ਜਨਤਕ ਕਰੇ

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼