Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਕ੍ਰਿਕਟ ਖੇਡ ਦੇ ਨਿਯਮਾਂ ਵਿੱਚ ਬਦਲਾਅ: ‘ਬੈਟਸਮੈਨ’ ਦੀ ਬਜਾਏ ‘ਬੈਟਰ’ ਸ਼ਬਦ ਵਰਤਿਆ ਜਾਵੇਗਾ

September 24, 2021 02:39 AM

ਲੰਡਨ, 23 ਸਤੰਬਰ (ਪੋਸਟ ਬਿਊਰੋ)- ਮੈਰੀਲਬੋਨ ਕ੍ਰਿਕਟ ਕਲੱਬ (ਐਮ ਸੀ ਸੀ) ਨੇ ਐਲਾਨ ਕੀਤਾ ਕਿ ਪੁਰਸ਼ ਅਤੇ ਮਹਿਲਾ ਦੋਵਾਂ ਲਈ ਅੱਗੇ ਤੋਂ ‘ਬੈਟਸਮੈਨ' ਦੀ ਬਜਾਏ ‘ਜ਼ੈਂਡਰ ਨਿਊਟਲ' ‘ਬੈਟਰ' ਸ਼ਬਦ ਵਰਤਿਆ ਜਾਵੇਗਾ।
ਐਮ ਸੀ ਸੀ ਕਮੇਟੀ ਵੱਲੋਂ ਇਨ੍ਹਾਂ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਪਹਿਲਾਂ ਕਲੱਬ ਦੀ ਵਿਸ਼ੇਸ਼ ਨਿਯਮਾਂ ਦੀ ਉਪ ਕਮੇਟੀ ਨੇ ਇਸ ਸਬੰਧੀ ਚਰਚਾ ਕੀਤੀ ਸੀ। ਖੇਡ ਦੇ ਨਿਯਮਾਂ ਦੀ ਸਰਪ੍ਰਸਤ ਐਮ ਸੀ ਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ‘ਐਮ ਸੀ ਸੀ' ਦਾ ਮੰਨਣਾ ਹੈ ਕਿ ‘ਜ਼ੈਂਡਰ ਨਿਊਟਲ' (ਜਿਸ 'ਚ ਕਿਸੇ ਪੁਰਸ਼ ਜਾਂ ਮਹਿਲਾ ਨੂੰ ਤਵੱਜੋ ਨਹੀਂ ਦਿੱਤੀ ਗਈ ਹੋਵੇ) ਸ਼ਬਦਾਵਲੀ ਦਾ ਇਸਤੇਮਾਲ ਸਾਰਿਆਂ ਲਈ ਇੱਕੋ ਜਿਹਾ ਹੋਣ ਉਤੇ ਕ੍ਰਿਕਟ ਦੇ ਦਰਜੇ ਨੂੰ ਬੇਹਤਰ ਕਰਨ ਵਿੱਚ ਮਦਦ ਕਰੇਗਾ। ਬਿਆਨ ਅਨੁਸਾਰ ਇਹ ਸੋਧ ਇਸ ਖੇਡ ਵਿੱਚ ਪਹਿਲਾਂ ਤੋਂ ਕੀਤੇ ਗਏ ਕੰਮਾਂ ਦਾ ਸੁਭਾਵਕ ਵਿਕਾਸ ਅਤੇ ਐਮ ਸੀ ਸੀ ਦੀ ਸੰਸਾਰਕ ਜ਼ਿੰਮੇਵਾਰੀ ਦਾ ਜ਼ਰੂਰੀ ਹਿੱਸਾ ਹੈ।
ਮਹਿਲਾ ਕ੍ਰਿਕਟ ਨੇ ਦੁਨੀਆ ਭਰ ਵਿੱਚ ਸਾਰੇ ਪੱਧਰ ਉਤੇ ਸ਼ਾਨਦਾਰ ਵਿਕਾਸ ਕੀਤਾ ਹੈ। ਇਸ ਲਈ ਮਹਿਲਾਵਾਂ ਅਤੇ ਲੜਕੀਆਂ ਨੂੰ ਕ੍ਰਿਕਟ ਖੇਡਣ ਲਈ ਉਤਸ਼ਾਹਤ ਕਰਨ ਵਾਸਤੇ ਜ਼ਿਆਦਾ ਤੋਂ ਜ਼ਿਆਦਾ ‘ਜ਼ੈਂਡਰ ਨਿਊਟਲ' ਸ਼ਬਦਾਂ ਨੂੰ ਅਪਣਾਉਣ ਦੀ ਗੱਲ ਕੀਤੀ ਜਾ ਰਹੀ ਸੀ। ਕਈ ਸੰਚਾਲਨ ਸੰਸਥਾਵਾਂ ਅਤੇ ਮੀਡੀਆ ਸੰਸਥਾਵਾਂ ਪਹਿਲਾਂ ਹੀ ‘ਬੈਟਰ' ਸ਼ਬਦ ਦਾ ਵਰਤਦੀਆਂ ਹਨ। ਹਿੰਦੀ ਵਿੱਚ ਪਹਿਲਾਂ ਹੀ ਮਹਿਲਾ ਅਤੇ ਪੁਰਸ਼ਾਂ ਲਈ ‘ਬੱਲੇਬਾਜ਼' ਸ਼ਬਦ ਲਿਖਿਆ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ