Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਜਪਾ ਨੇਤਾ ਅਨੁਰਾਗ ਠਾਕਰ ਨੇ ਰਾਹੁਲ ਗਾਂਧੀ ਦੇ ਖਿਲਾਫ ਵਿਸ਼ੇਸ਼ ਅਧਿਕਾਰ ਦਾ ਨੋਟਿਸ ਦਿੱਤਾ

December 19, 2018 09:08 AM

ਨਵੀਂ ਦਿੱਲੀ, 18 ਦਸੰਬਰ (ਪੋਸਟ ਬਿਊਰੋ)- ਰਾਫੇਲ ਜੰਗੀ ਹਵਾਈ ਜਹਾਜ਼ ਸਮਝੌਤੇ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਬਾਜਪਾ ਕਾਂਗਰਸ ਨੂੰ ਘੇਰਨ ਦਾ ਕੋਈ ਮੌਕਾ ਛੱਡਣਾ ਨਹੀਂ ਚਾਹੁੰਦੀ। ਇਸ ਮੁੱਦੇ 'ਤੇ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਭਾਜਪਾ ਪਾਰਲੀਮੈਂਟ ਮੈਂਬਰ ਅਨੁਰਾਗ ਠਾਕੁਰ ਨੇ ਬੀਤੇ ਦਿਨ ਲੋਕ ਸਭਾ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖਿਲਾਫ ਵਿਸ਼ੇਸ਼ ਅਧਿਕਾਰ ਹਨਨ ਦੇ ਨੋਟਿਸ ਦਾ ਮਤਾ ਪੇਸ਼ ਕੀਤਾ।
ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਬੀਤੀ 20 ਜੁਲਾਈ ਨੂੰ ਬੇਭਰੋਸਗੀ ਮਤੇ ਵੇਲੇ ਰਾਹੁਲ ਨੇ ਆਪਣੇ ਭਾਸ਼ਣ ਨਾਲ ਸਦਨ ਨੂੰ ਗੁੰਮਰਾਹ ਕੀਤਾ ਅਤੇ ਇਸ ਦੇ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਆਪਣੇ ਨੋਟਿਸ ਵਿੱਚ ਠਾਕੁਰ ਨੇ ਕਿਹਾ ਕਿ ਰਾਹੁਲ ਨੇ ਲੜਾਕੂ ਜਹਾਜ਼ ਰਾਫੇਲ ਦੀ ਕੀਮਤ ਦੀ ਤੁਲਨਾ ਯੂ ਪੀ ਏ ਦੇ ਸ਼ਾਸਨ ਨਾਲ ਕੀਤੀ, ਜੋ ਕਲਪਨਾ ਉਤੇ ਆਧਾਰਤ, ਗਲਤ ਤੇ ਪੂਰੀ ਤਰ੍ਹਾਂ ਝੂਠ ਹੈ। ਉਨ੍ਹਾਂ ਕਿਹਾ, ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਭਾਰਤ ਸਰਕਾਰ ਨੇ ਰਾਫੇਲ ਦਾ ਸਹੀ ਬਿਓਰਾ ਨਹੀਂ ਦਿੱਤਾ, ਪਰ ਇਸ ਦਾ ਸੰਕੇਤ ਦਿੱਤਾ ਹੈ ਕਿ 2016 ਦੇ ਸਮਝੌਤੇ ਤੋਂ ਉਲਟ ਖਰੀਦੇ ਜਾ ਰਹੇ ਜਹਾਜ਼ਾਂ ਦੀ ਕੀਮਤ ਯੂ ਪੀ ਏ ਦੇ ਸ਼ਾਸਨ ਦੌਰਾਨ ਤੈਅ ਕੀਮਤ ਤੋਂ 20 ਫੀਸਦੀ ਘੱਟ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼