Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਡੀ ਐੱਸ ਪੀ ਅਤੇ ਗੰਨਮੈਨਾਂ ਵਲੋਂ ਢਾਬੇ ਵਾਲਿਆਂ ਦੀ ਕੁੱਟ ਮਾਰ ਦੀ ਵੀਡੀਓ ਵਾਇਰਲ

September 24, 2021 09:09 AM

* ਢਾਬਾ ਮਾਲਕ ਦੇ ਲੜਕੇ ਦਾ ਹੱਥ ਤੋੜ ਦਿੱਤਾ

ਫਤਹਿਗੜ੍ਹ ਸਾਹਿਬ, 23 ਸਤੰਬਰ, (ਪੋਸਟ ਬਿਊਰੋ)- ਜੀਟੀ ਰੋਡ ਉੱਤੇ ਬਣੇ ਲੁਧਿਆਣਾ ਢਾਬੇ ਉੱਤੇ ਖਾਣਾ ਖਾਣ ਪਿੱਛੋਂ ਬਿੱਲ ਦੇਖ ਕੇ ਭੜਕੇ ਹੋਏ ਫ਼ਤਹਿਗੜ੍ਹ ਸਾਹਿਬ ਦੇ ਡੀ ਐੱਸ ਪੀਤੇ ਉਸ ਗੰਨਮੈਨਾਂ ਵੱਲੋਂ ਢਾਬੇ ਦੇ ਮੁਲਾਜ਼ਮਾਂ ਦੀ ਕੁੱਟ-ਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਹੈ।ਇਸ ਕੁੱਟ ਨਾਲ ਢਾਬਾ ਮਾਲਕ ਮੁਹੰਮਦ ਸਲੀਮ ਦੇ ਲੜਕੇ ਹਸਨ ਦਾ ਹੱਥ ਟੁੱਟ ਗਿਆ ਹੈ।
ਅੱਜ ਇਸ ਕੇਸ ਬਾਰੇ ਮੁਸਲਿਮ ਭਾਈਚਾਰੇ ਦਾ ਵਫਦ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਸ਼ਾਹੀ ਇਮਾਮ ਲੁਧਿਆਣਾ ਦੇ ਸੈਕਟਰੀ ਦੀ ਅਗਵਾਈ ਵਿੱਚਜਿ਼ਲਾ ਪੁਲਿਸ ਮੁਖੀ ਫਤਹਿਗੜ੍ਹ ਸਾਹਿਬ ਨੂੰ ਮਿਲਿਆ ਤੇ ਪੂਰੀ ਜਾਂਚ ਕਰਕੇ ਸਬੰਧਤ ਡੀ ਐੱਸਪੀ ਅਤੇ ਪੁਲਿਸ ਕਰਮਚਾਰੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇ 5 ਦਿਨ ਅੰਦਰ ਕਾਰਵਾਈ ਨਾ ਕੀਤੀ ਤਾਂ ਉਹ ਇਸ ਦਾ ਵਿਰੋਧ ਕਰਨਗੇ।ਹੋਟਲ ਮਾਲਕ ਮੁਹੰਮਦ ਸਲੀਮ ਦੇ ਮੁਤਾਬਕ ਡੀ ਐੱਸ ਪੀ ਮਨਜੀਤ ਸਿੰਘ ਆਪਣੇ ਗੰਨਮੈਨਾਂ ਅਤੇ ਦੋਸਤਾਂ ਨਾਲ ਰਾਤ ਦਾ ਖਾਣਾ ਖਾਣਾ ਆਏ ਸਨ ਅਤੇ ਖਾਣਾ ਖਾਣ ਪਿੱਛੋਂ ਜਦੋਂ ਵੇਟਰ ਨੇ ਬਿੱਲ ਦਿੱਤਾ ਤਾਂ ਡੀ ਐੱਸ ਪੀਅਤੇ ਉਨ੍ਹਾਂ ਦੇ ਗੰਨਮੈਨਾਂ ਨੇ ਉਸ ਦੀ ਤੇ ਉਸ ਦੇ ਲੜਕੇ ਦੀ ਕੁੱਟ-ਮਾਰ ਸ਼ੁਰੂ ਕਰ ਦਿੱਤੀ ਤੇ ਬਰਤਨ ਵੀ ਤੋੜ ਦਿੱਤੇ।ਇਸ ਕੁੱਟ-ਮਾਰ ਦੌਰਾਨ ਉਸ ਦੇ ਲੜਕੇ ਹਸਨ ਦਾ ਹੱਥ ਟੁੱਟ ਗਿਆਤੇ ਜਦੋਂ ਉਹ ਵੀਡੀਓ ਬਣਾ ਰਹੇ ਸਨ ਤਾਂ ਉਨ੍ਹਾਂ ਨੇ ਵੀਡੀਓ ਬਣਾਉਣ ਤੋਂ ਵੀ ਰੋਕਣ ਦੀ ਕੋਸ਼ਿਸ਼ ਕੀਤੀ।ਇਸ ਪਿੱਛੋਂ ਉਨ੍ਹਾਂ ਨੇ ਪੂਰਾ ਕੇਸ ਸ਼ਾਹੀ ਇਮਾਮ ਦੇ ਧਿਆਨ ਵਿੱਚ ਲਿਆਂਦਾ ਤਾਂ ਸ਼ਾਹੀ ਇਮਾਮ ਦੇ ਸੈਕਟਰੀ ਨੇ ਆਈਜੀ ਰਾਕੇਸ਼ ਅਗਰਵਾਲ ਨਾਲ ਗੱਲ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ