Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਹੁਆਵੇ ਦੀ ਐਗਜ਼ੈਕਟਿਵ ਖਿਲਾਫ ਮੁਜਰਮਾਨਾ ਮਾਮਲੇ ਸੁਲਝਾਉਣ ਦਾ ਅਮਰੀਕਾ ਦੇ ਜਸਟਿਸ ਅਧਿਕਾਰੀਆਂ ਨੇ ਦਿੱਤਾ ਸੰਕੇਤ

September 25, 2021 12:59 AM

ਓਟਵਾ, 24 ਸਤੰਬਰ (ਪੋਸਟ ਬਿਊਰੋ) : ਅਮਰੀਕਾ ਦੇ ਜਸਟਿਸ ਡਿਪਾਰਟਮੈਂਟ ਦੇ ਅਧਿਕਾਰੀਆਂ ਵੱਲੋਂ ਇਹ ਸੰਕੇਤ ਦਿੱਤਾ ਗਿਆ ਹੈ ਕਿ ਉਹ ਹੁਆਵੇ ਦੀ ਐਗਜ਼ੈਕਟਿਵ ਮੈਂਗ ਵਾਨਜ਼ੋਊ ਖਿਲਾਫ ਮੁਜਰਮਾਨਾ ਚਾਰਜਿਜ਼ ਹੱਲ ਕਰਨ ਲਈ ਤਿਆਰ ਹਨ। ਇਸ ਮਸਲੇ ਨੂੰ ਹੱਲ ਕਰਨ ਲਈ ਦੋਵਾਂ ਧਿਰਾਂ ਦੇ ਨੁਮਾਇੰਦੇ ਜਲਦ ਹੀ ਨਿਊ ਯੌਰਕ ਕੋਰਟ ਵਿੱਚ ਪੇਸ਼ ਹੋਣਗੇ।
ਯੂਨਾਈਟਿਡ ਸਟੇਟਸ ਡਿਸਟ੍ਰਿਕਟ ਕਰਟ ਈਸਟਰਨ ਡਿਸਟ੍ਰਿਕਟ ਆਫ ਨਿਊ ਯੌਰਕ ਨੂੰ ਹਾਸਲ ਹੋਏ ਇੱਕ ਪੱਤਰ ਵਿੱਚ ਆਖਿਆ ਗਿਆ ਹੈ ਕਿ ਵਾਨਜ਼ੋਊ ਉੱਤੇ ਲੱਗੇ ਚਾਰਜਿਜ਼ ਨੂੰ ਹੱਲ ਕਰਨ ਲਈ ਯੂਐਸ ਡਿਪਾਰਟਮੈਂਟ ਆਫ ਜਸਟਿਸ ਅਦਾਲਤ ਵਿੱਚ ਪੇਸ਼ ਹੋਵੇਗਾ। ਇਸ ਨਾਲ ਤਿੰਨ ਸਾਲਾਂ ਤੋਂ ਚੱਲੇ ਆ ਰਹੇ ਕਾਨੂੰਨੀ ਤੇ ਡਿਪਲੋਮੈਟਿਕ ਮਸਲੇ ਦਾ ਵੀ ਭੋਗ ਪਵੇਗਾ।ਇਹ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 1:00 ਵਜੇ ਜਦੋਂ ਇਸ ਮਸਲੇ ਨੂੰ ਅਦਾਲਤ ਵਿੱਚ ਵਰਚੂਅਲੀ ਲਿਆਂਦਾ ਜਾਵੇਗਾ ਤਾਂ ਮੈਂਗ ਆਪਣੀ ਥੋੜ੍ਹੀ ਬਹੁਤ ਗਲਤੀ ਮੰਨ ਸਕਦੀ ਹੈ ਤੇ ਉਸ ਨੂੰ ਥੋੜ੍ਹਾ ਜੁਰਮਾਨਾ ਭਰਨ ਲਈ ਆਖਿਆ ਜਾ ਸਕਦਾ ਹੈ।
ਬੀਸੀ ਸੁਪਰੀਮ ਕੋਰਟ ਵਿੱਚ ਦੂਜੀ ਪੇਸ਼ੀ ਦੀ ਵੀ ਸੰਭਾਵਨਾ ਹੈ ਪਰ ਇਹ ਨਿਊ ਯੌਰਕ ਵਾਲੇ ਨਤੀਜੇ ਆਉਣ ਤੋਂ ਬਾਅਦ ਹੀ ਤੈਅ ਹੋ ਸਕੇਗਾ। ਜੇ ਅਮੈਰੀਕਨਜ਼ ਨਾਲ ਡੀਲ ਸਿਰੇ ਚੜ੍ਹਦੀ ਹੈ ਤਾਂ ਮੈਂਗ ਦੀ ਹਵਾਲਗੀ ਸਬੰਧੀ ਕਾਰਵਾਈ ਉੱਤੇ ਸਟੇਅ ਲਾਈ ਜਾ ਸਕਦੀ ਹੈ।ਇਸ ਤੋਂ ਬਾਅਦ ਚੀਨ ਦੀ ਟੈਲੀਕਾਮ ਜਾਇੰਟ ਦੀ ਸੀਐਫਓ ਨੂੰ ਕੈਨੇਡਾ ਛੱਡਣ ਦੀ ਵੀ ਖੁੱਲ੍ਹ ਮਿਲ ਸਕਦੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ