Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮੁਸਲਿਮ ਭਾਈਚਾਰੇ ਨੇ ਕੈਪਟਨ ਸੰਦੀਪ ਸੰਧੂ ਵਿਰੁੱਧ ਮੋਰਚਾ ਖੋਲ੍ਹਿਆ

September 27, 2021 02:55 AM

ਲੁਧਿਆਣਾ, 26 ਸਤੰਬਰ (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜੂ ਅਤੇ ਹਲਕਾ ਦਾਖਾ ਦੇ ਕਾਂਗਰਸ ਵੱਲੋਂ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਰਾਜਨੀਤਕ ਤਾਕਤਾਂ ਦੀ ਵਰਤੋਂ ਕਰਦੇ ਹੋਏ ਵਕਫ ਬੋਰਡ ਦੀ ਜ਼ਮੀਨ ਹੜੱਪਣ ਦਾ ਮਾਮਲਾ ਦਿਨੋ-ਦਿਨ ਜ਼ੋਰ ਫੜਦਾ ਜਾ ਰਿਹਾ ਹੈ।
ਇਸ ਬਾਰੇ ਮਾਇਨੌਰਿਟੀ ਕੌਂਸਲ ਆਫ ਪੰਜਾਬ ਦੇ ਪ੍ਰਧਾਨ ਬਬਲੂ ਕੁਰੈਸ਼ੀ ਨੇਦੱਸਿਆ ਕਿ ਕੈਪਟਨ ਸੰਦੀਪ ਸੰਧੂ ਤੇ ਉਨ੍ਹਾਂ ਦੀ ਪਤਨੀ ਵੱਲੋਂ ਆਪਣੇ ਚਹੇਤਿਆਂ ਨੂੰ ਅਲਾਟ ਕਰਵਾਈ ਵਕਫ ਬੋਰਡ ਦੀ ਜ਼ਮੀਨ ਵਿਰੁੱਧ ਮੁਸਲਿਮ ਭਾਈਚਾਰੇ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਸੰਦੀਪ ਸੰਧੂ ਤੇ ਉਸ ਦੀ ਪਤਨੀ ਵੱਲੋਂ ਅਲਾਟ ਕਰਵਾਈ ਜ਼ਮੀਨ ਰੱਦ ਕਰਵਾ ਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਏ। ਇਸ ਮੌਕੇ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਨੇਇਹ ਜ਼ਮੀਨੀ ਅਲਾਟਮੈਂਟ ਰੱਦ ਨਾ ਕੀਤੀ ਤਾਂ ਮੁਸਲਿਮ ਭਾਈਚਾਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕਰੇਗਾ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਮੁਕੰਮਲ ਵਿਰੋਧ ਕੀਤਾ ਜਾਏਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ