Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਗੈਸ ਕਟਰ ਨਾਲ ਏ ਟੀ ਐਮ ਕੱਟ ਕੇ 18 ਲੱਖ ਰੁਪਏ ਲੁੱਟੇ

September 27, 2021 02:58 AM

ਲੁਧਿਆਣਾ, 26 ਸਤੰਬਰ (ਪੋਸਟ ਬਿਊਰੋ)- ਕੱਲ੍ਹ ਡੇਹਲੋਂ ਨੇੜਲੇ ਪਿੰਡ ਭੁੱਟਾ ਵਿੱਚ ਵੱਡੇ ਤੜਕੇ ਕਾਰ ਸਵਾਰ ਲੁਟੇਰਿਆਂ ਨੇ ਸਟੇਟ ਬੈਂਕ ਆਫ ਇੰਡੀਆ ਦਾ ਏ ਟੀ ਐਮ ਕੱਟ ਕੇ 18.30 ਲੱਖ ਰੁਪਏ ਦੀ ਨਕਦੀ ਲੁੱਟ ਲਈ।
ਮਿਲੀ ਜਾਣਕਾਰੀ ਅਨੁਸਾਰ ਇਸ ਪਿੰਡ ਵਿੱਚ ਲੱਗੇ ਸਟੇਟ ਬੈਂਕ ਆਫ ਇੰਡੀਆ (ਐਸ ਬੀ ਆਈ)ਦਾ ਏ ਟੀ ਐਮ ਲੁੱਟਣ ਲਈ ਕਾਰ ਸਵਾਰ ਤਿੰਨ ਲੁਟੇਰੇ ਆਏ ਸਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਏ ਟੀ ਐਮ ਦਾ ਸ਼ਟਰ ਉਖਾੜਿਆ ਤੇ ਫਿਰ ਗੈਸ ਕਟਰ ਨਾਲ ਏ ਟੀ ਐਮ ਮਸ਼ੀਨ ਕੱਟੀ ਅਤੇ ਕੈਬਿਨ ਵਿੱਚ ਦਾਖਲ ਹੁੰਦੇ ਸਾਰ ਸੀ ਸੀ ਟੀ ਵੀ ਕੈਮਰੇ ਉੱਤੇ ਸਪਰੇਅ ਕਰ ਦਿੱਤਾ ਅਤੇ ਏ ਟੀ ਐਮ ਮਸ਼ੀਨ ਕੱਟ ਕੇ ਨਕਦੀ ਕੱਢ ਲਈ।ਏ ਸੀ ਪੀ ਸਾਊਥ ਦੀਪਕਮਲ ਨੇ ਦੱਸਿਆ ਕਿ ਸੇਡਾਨ ਕਾਰ ਵਿੱਚ ਸਵਾਰ ਹੋ ਕੇ ਆਏ ਲੁਟੇਰਿਆਂ ਨੇ ਏ ਟੀ ਐਮ ਮਸ਼ੀਨ ਲੁੱਟੀ ਹੈ। ਉਸ ਸਮੇਂ ਏ ਟੀ ਐਮ ਮਸ਼ੀਨ ਦੇ ਕੈਬਿਨ ਦਾ ਸ਼ਟਰ ਬੰਦ ਸੀ, ਜਿਸ ਨੂੰ ਪੁੱਟ ਕੇ ਲੁਟੇਰੇ ਮਸ਼ੀਨ ਕੱਟ ਕੇ ਨਕਦੀ ਲੁੱਟ ਕੇ ਫਰਾਰ ਹੋਏ ਹਨ। ਵਾਰਦਾਤ ਸਮੇਂ ਏ ਟੀ ਐਮ ਮਸ਼ੀਨ ਵਿੱਚ ਮੌਜੂਦ ਨਕਦੀ ਦੇ ਬਾਰੇ ਬੈਂਕ ਅਧਿਕਾਰੀਆਂ ਤੋਂ ਜਾਣਕਾਰੀ ਲਈ ਜਾ ਰਹੀ ਹੈ ਅਤੇ ਲੁਟੇਰਿਆਂ ਦੇ ਖਿਲਾਫ ਮਾਮਲਾ ਦਰਜ ਕਰਨ ਪਿੱਛੋਂ ਸੀ ਸੀ ਟੀ ਵੀ ਫੁਟੇਜ ਦੇ ਆਧਾਰ ਉੱਤੇ ਜਾਂਚ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ