Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਮੰਤਰੀ ਅਹੁਦਾ ਖੁੱਸਣ ਪਿੱਛੋਂ ਬਲਬੀਰ ਸਿੰਘ ਸਿੱਧੂ ਦਾ ਹਉਕਾ: ਮੇਰਾ ਕੀ ਕਸੂਰ ਸੀ

September 27, 2021 11:25 AM

ਚੰਡੀਗੜ੍ਹ, 26 ਸਤੰਬਰ, (ਪੋਸਟ ਬਿਊਰੋ)- ਪੰਜਾਬ ਦੇ ਨਵੇਂਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਵੇਂ ਮੰਤਰੀ ਮੰਡਲ ਵਿੱਚ ਅੱਜ ਕਈ ਨਵੇਂ ਚਿਹਰੇ ਵੇਖਣ ਨੂੰ ਮਿਲੇ, ਪਰ ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰਦੇ ਕਈ ਮੰਤਰੀ ਇਸ ਤੋਂ ਬਾਹਰ ਕਰ ਦਿੱਤੇ ਗਏ, ਜਿਨ੍ਹਾਂ ਵਿੱਚ ਸਾਬਕਾ ਸਿਹਤ ਮੰਤਰੀ ਬਲਬਰੀ ਸਿੱਧੂ ਵੀ ਸ਼ਾਮਲ ਹਨ।
ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨਬਲਬੀਰ ਸਿੰਘ ਸਿੱਧੂ ਨੇ ਭਾਵੁਕ ਹੋ ਕੇ ਕਾਂਗਰਸ ਹਾਈ ਕਮਾਨ ਨੂੰ ਪੁੱਛਿਆ ਕਿ ‘ਮੇਰਾ ਕਸੂਰ ਕੀ ਸੀ, ਜੋ ਮੈਨੂੰ ਬਾਹਰ ਕੱਢਿਆ ਗਿਆ ਹੈ? ਮੈਨੂੰ ਓਦਾਂ ਕਹਿੰਦੇ ਤਾਂ ਮੈਂ ਅਸਤੀਫਾ ਦੇ ਦਿੰਦਾ, ਪਰ ਇਸ ਤਰ੍ਹਾਂ ਬਾਹਰ ਕਰਨਾ ਠੀਕ ਨਹੀਂ ਸੀ। ਕਾਂਗਰਸ ਵਿੱਚ ਸਾਡੀ ਤੀਜੀ ਪੀੜ੍ਹੀ ਹੈ।’ ਬਲਬੀਰ ਸਿੰਘਸਿੱਧੂ ਨੇ ਕਿਹਾ, ‘ਅਸੀਂ ਹਾਈਕਮਾਨ ਦਾ ਹਰ ਫੈਸਲਾ ਮੰਨਿਆ, ਮੈਂ ਹਾਈਕਮਾਨ ਨੂੰ ਚਿੱਠੀ ਵੀ ਲਿਖੀ ਅਤੇ ਇਸ ਦੀ ਇੱਕ ਕਾਪੀ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਜਨਰਲ ਸੈਕਟਰੀ ਕੇਸੀ ਵੈਣੂਗੋਪਾਲ ਨੂੰ ਵੀ ਭੇਜੀ ਹੈ।’
ਬਲਬੀਰ ਸਿੰਘ ਸਿੱਧੂ ਦੀ ਇਸ ਪ੍ਰੈੱਸ ਕਾਨਫਰੰਸ ਵਿੱਚਪਿਛਲੀ ਸਰਕਾਰ ਦਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੀ ਮੌਜੂਦ ਸੀ ਤੇ ਦੋਵਾਂ ਅੱਜ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਪਾਰਟੀ ਹਾਈਕਮਾਨ ਨੂੰ ਇੱਕ ਹੀ ਸਵਾਲ ਕੀਤਾ ਕਿ ਸਾਡਾ ਕਸੂਰ ਕੀ ਸੀ? ਭਾਵੁਕ ਹੋਏ ਬਲਬੀਰ ਸਿੰਘਸਿੱਧੂ ਨੇ ਕਿਹਾ, ‘ਮੈਂ ਕੋਰੋਨਾ ਵਾਲੇ ਸਮੇਂਵਿੱਚ ਇੰਨਾ ਕੰਮ ਕੀਤਾ ਕਿ ਪ੍ਰਧਾਨ ਮੰਤਰੀ ਤਕ ਨੇ ਸਾਡੇ ਕੰਮ ਦੀ ਪ੍ਰਸ਼ੰਸਾ ਕੀਤੀ, ਫੇਰ ਸਾਨੂੰ ਕਿਸ ਗੱਲ ਦੀ ਸਜ਼ਾ ਦਿੱਤੀ ਗਈ।’

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ