Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਈਟੋਬੀਕੋ ਵਿੱਚ ਚੱਲੀ ਗੋਲੀ, ਇੱਕ ਜ਼ਖ਼ਮੀ

September 27, 2021 06:09 PM

ਟੋਰਾਂਟੋ, 27 ਸਤੰਬਰ (ਪੋਸਟ ਬਿਊਰੋ) : ਸੋਮਵਾਰ ਸਵੇਰੇ ਇਟੋਬੀਕੋ ਰੈਕਸਡੇਲ ਏਰੀਆ ਵਿੱਚ ਇੱਕ ਬੈਂਕੁਏਟ ਹਾਲ ਨੇੜੇ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਟੋਰਾਂਟੋ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤੀਂ 12:50 ਉੱਤੇ 181 ਰੈਕਸਡੇਲ ਬੋਲੀਵੀਆਰਡ ਉੱਤੇ ਹੋਈ ਸ਼ੂਟਿੰਗ ਦੀ ਖਬਰ ਦੇ ਕੇ ਰਾਇਲ ਕਿੰਗ ਬੈਂਕੁਏਟ ਹਾਲ ਵਿੱਚ ਸੱਦਿਆ ਗਿਆ।ਮੌਕੇ ਉੱਤੇ ਪਹੁੰਚਣ ਉੱਤੇ ਉਨ੍ਹਾਂ ਨੂੰ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਮਿਲਿਆ। ਪੈਰਾਮੈਡਿਕਸ ਨੇ ਆਖਿਆ ਕਿ ਉਹ ਉਸ ਨੂੰ ਹਸਪਤਾਲ ਦੇ ਟਰੌਮਾ ਸੈਂਟਰ ਲੈ ਗਏ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜਾਂਚਕਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਵਿਅਕਤੀ ਨੂੰ ਗੋਲੀ ਬੈਂਕੁਏਟ ਹਾਲ ਦੇ ਅੰਦਰ ਲੱਗੀ ਜਾਂ ਬਾਹਰ ਲੱਗੀ। ਅਜੇ ਤੱਕ ਕਿਸੇ ਮਸ਼ਕੂਕ ਸਬੰਧੀ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ