Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਟੋਰਾਂਟੋ ਜ਼ੂ ਨੇੜੇ ਮਿਲੀ ਲਾਸ਼

September 28, 2021 01:34 AM

ਟੋਰਾਂਟੋ, 27 ਸਤੰਬਰ (ਪੋਸਟ ਬਿਊਰੋ) : ਟੋਰਾਂਟੋ ਜ਼ੂ ਲਾਗੇ ਇੱਕ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਦੀ ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੋਮਵਾਰ ਅੱਧੀ ਰਾਤ ਨੂੰ ਘਾਹ ਨੂੰ ਅੱਗ ਲੱਗਣ ਦੇ ਮਾਮਲੇ ਦੀ ਰਿਪੋਰਟ ਦੇ ਕੇ ਰੀਸਰ ਰੋਡ ਤੇ ਓਲਡ ਫਿੰਚ ਐਵਨਿਊ ਏਰੀਆ ਵਿੱਚ ਪੁਲਿਸ ਤੇ ਫਾਇਰ ਅਮਲੇ ਨੂੰ ਸੱਦਿਆ ਗਿਆ।ਅੱਗ ਨੂੰ ਬੁਝਾਉਣ ਤੋਂ ਬਾਅਦ ਉੱਥੋਂ ਇੱਕ ਵਿਅਕਤੀ ਦੀ ਲਾਸ਼ ਮਿਲੀ।
ਪੁਲਿਸ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਕਰ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ