Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਵਿੱਚ ਪੰਜਾਬੀ ਨੌਜਵਾਨ ਦੀ ਮੌਤ

September 28, 2021 01:47 AM

ਆਕਲੈਂਡ, 27 ਸਤੰਬਰ (ਪੋਸਟ ਬਿਊਰੋ)- ਨਿਊਜ਼ੀਲੈਂਡ ਦੇਵੱਡੇ ਸ਼ਹਿਰ ਆਕਲੈਂਡ ਦੇ ਪਾਪਾਟੋਏਟੋਏ ਵਿਖੇ ਰਹਿੰਦੇ 24 ਸਾਲਾ ਪੰਜਾਬੀ ਨੌਜਵਾਨ ਰੌਬਿਨਪ੍ਰੀਤ ਸਿੰਘ ਨੂੰ ਕੱਲ੍ਹ ਸਵੇਰੇ ਉਸਦੇ ਬੈਡਰੂਨ ਵਿੱਚ ਮ੍ਰਿਤਕ ਹਾਲਤ ਵਿੱਚ ਪਾਇਆ ਗਿਆ। ਇਹ ਨੌਜਵਾਨ ਆਮ ਵਾਂਗਰੋਜ਼ਾਨਾ ਦੇ ਕੰਮ ਤੋਂ ਘਰੇ ਆਇਆ ਅਤੇ ਰਾਤ ਖਾਣਾ ਖਾ ਕੇ ਸੁੱਤਾ ਸੀ।
ਰੌਬਿਨਪ੍ਰੀਤ ਦੀ ਮੌਤ ਦਾ ਉਸ ਵੇਲੇ ਪਤਾ ਲੱਗਾ ਜਦੋਂ ਉਸ ਨੂੰ ਘਰ ਦੇ ਕਿਸੇ ਮੈਂਬਰ ਨੇ ਵੇਖਿਆ ਕਿ ਉਹ ਸਵੇਰੇ ਉਠਿਆ ਨਹੀਂ ਤੇ ਜਗਾਉਣ ਦੀ ਕੋਸ਼ਿਸ਼ ਕੀਤੀ। ਇਹ ਨੌਜਵਾਨ ਇੱਥੇ ਕਿਸੇ ਪਰਵਾਰ ਨਾਲ ਕਿਰਾਏ ਉਤੇ ਕੁਝ ਮਹੀਨਿਆਂ ਤੋਂ ਰਹਿਣ ਲੱਗਾ ਸੀ। ਉਹ ਆਪਣੇ ਕਮਰੇ ਵਿੱਚ ਇਕੱਲਾ ਹੁੰਦਾ ਸੀ। ਪਰਵਾਰ ਨੇ ਤੁਰੰਤ ਐਂਬੂਲੈਂਸ ਬੁਲਾਈ, ਪਰ ਉਸ ਵੇਲੇ ਤਕ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਉਸਦਾ ਮ੍ਰਿਤਕ ਸਰੀਰ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਲਈ ਭੇਜ ਦਿੱਤਾ ਹੈ।ਇਹ ਨੌਜਵਾਨ ਪਿੰਡ ਨਾਰਲਾ ਨੇੜੇ (ਤਰਨਤਾਰਨ) ਦਾ ਵਸਨੀਕ ਸੀ ਅਤੇ 2017 ਵਿੱਚ ਇੱਥੇ ਪੜ੍ਹਾਈ ਕਰਨ ਆਇਆ ਸੀ। ਪਰਵਾਰ ਇਸ ਵੇਲੇ ਤਰਨਤਾਰਨ ਹੀ ਹੈ। ਇਸਦੇ ਪਿਤਾ ਕੁਲਵੰਤ ਸਿੰਘ ਪੰਜਾਬ ਪੁਲਸ ਵਿੱਚ ਹਨ ਅਤੇ ਮਾਤਾ ਸਰਬਜੀਤ ਕੌਰ ਘਰੇਲੂ ਔਰਤ ਹੈ। ਰੌਬਿਨਪ੍ਰੀਤ ਮਾਪਿਆਂ ਦਾ ਇਕੱਲਾ ਪੁੱਤਰ ਸੀ ਅਤੇ ਇੱਕ ਵੱਡੀ ਭੈਣ ਹੈ। ਪੰਜਾਬ ਰਹਿੰਦੇ ਪਰਵਾਰ ਨੂੰ ਦੱਸ ਦਿੱਤਾ ਗਿਆ ਹੈ। ਇਸ ਨੌਜਵਾਨ ਦੇ ਦੋਸਤ-ਮਿੱਤਰ ਰਲ-ਮਿਲ ਕੇ ਉਸ ਦੇ ਮ੍ਰਿਤਕ ਸਰੀਰ ਨੂੰ ਇੰਡੀਆ ਭੇਜਣ ਦਾ ਪ੍ਰਬੰਧ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ