Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਦੀਪਕ ਬਜਾਜ ਨੇ ਲੈਸਟਰ ਦੇ ਲਾਰਡ ਮੇਅਰ ਵਜੋਂ ਸਹੁੰ ਚੁੱਕੀ

September 28, 2021 01:49 AM

ਲੈਸਟਰ, 27 ਸਤੰਬਰ (ਪੋਸਟ ਬਿਊਰੋ)- ਪੰਜਾਬੀ ਭਾਵੇਂ ਦੁਨੀਆ ਦੇ ਕਿਸੇ ਕੋਨੇ ਵਿੱਚ ਵੀ ਚਲੇ ਜਾਣ, ਸਖ਼ਤ ਮਿਹਨਤ ਕਰਕੇ ਆਪਣੇ ਸੁਫਨੇ ਸਾਕਾਰ ਕਰ ਹੀ ਲੈਂਦੇ ਹਨ। ਇਸੇ ਤਰ੍ਹਾਂ ਦੀ ਮਿਸਾਲ ਇੰਗਲੈਂਡ ਸਭ ਤੋਂ ਛੋਟੀ ਉਮਰ ਦਾ ਲੈਸਟਰ ਦਾ ਲਾਡਰ ਮੇਅਰ ਬਣ ਕੇ ਪੰਜਾਬੀ ਨੌਜਵਾਨ ਦੀਪਕ ਬਜਾਜ (38) ਨੇ ਪੈਦਾ ਕੀਤੀ ਹੈ।
ਵਰਨਣ ਯੋਗ ਹੈ ਕਿ ਦੀਪਕ ਬਜਾਜ ਦੀ ਨਿਯੁਕਤੀ ਭਾਵੇਂ ਪਹਿਲਾਂ ਹੋ ਚੁੱਕੀ ਸੀ, ਪਰ ਕੋਰੋਨਾ ਦੇ ਕਾਰਨ ਉਨ੍ਹਾਂ ਦੀ ਤਾਜਪੋਸ਼ੀ ਰਸਮੀ ਤੌਰ ਉੱਤੇ ਕੱਲ੍ਹ ਸਿਟੀ ਕੌਂਸਲ ਵੱਲੋਂ ਕਰਵਾਏ ਸਮਾਗਮ ਮੌਕੇ ਕੀਤੀ ਗਈ। ਲਾਰਡ ਮੇਅਰ ਬਣੇ ਦੀਪਕ ਬਜਾਜ ਨੇ ਆਖਿਆ ਕਿ ਵਿਦਿਅਕ ਤਜ਼ਰਬੇ ਸਾਂਝੇ ਕਰਨ ਲਈ ਹਰ ਸਾਲ ਜਿੱਥੇ ਲੈਸਟਰ ਤੋਂ ਵਿਦਿਆਰਥੀਆਂ ਨੂੰ ਪੰਜਾਬ ਸਮੇਤ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਭੇਜਿਆ ਜਾਵੇਗਾ, ਉਥੇ ਪੰਜਾਬ ਤੋਂ ਵਿਦਿਆਰਥੀਆਂ ਨੂੰ ਲੈਸਟਰ ਸੱਦਿਆ ਜਾਵੇਗਾ। ਉਨ੍ਹਾ ਕਿਹਾ ਕਿ ਉਹ ਪੰਜਾਬ ਦਾ ਜੰਮਪਲ ਹੈ ਤੇ ਪੰਜਾਬ ਦੀ ਮਿੱਟੀ ਨਾਲ ਮੋਹ ਕਾਇਮ ਹੈ, ਭਾਵੇਂ ਬਚਪਨ ਵਿੱਚ ਇੰਗਲੈਂਡ ਆ ਗਏ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ