Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਹੋਮਕਮਿੰਗ ਪਾਰਟੀਆਂ ਦੌਰਾਨ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਕੀਤੇ ਗਏ ਜੁਰਮਾਨੇ, ਇੱਕ ਗ੍ਰਿਫਤਾਰ

September 28, 2021 08:23 AM

ਮਿਡਲਸੈਕਸ, ਓਨਟਾਰੀਓ, 27 ਸਤੰਬਰ (ਪੋਸਟ ਬਿਊਰੋ) : ਪੁਲਿਸ ਦੇ ਭਾਰੀ ਮਾਤਰਾ ਵਿੱਚ ਹਾਜ਼ਰ ਰਹਿਣ ਕਾਰਨ ਬਰੋਹਡੇਲ ਐਵਨਿਊ ਵਿੱਚ ਸੱਭ ਕੁੱਝ ਸ਼ਾਂਤ ਰਿਹਾ ਪਰ ਹੁਰੌਨ ਤੇ ਰਿਚਮੰਡ ਸਟਰੀਟਸ ਉੱਤੇ ਵੀਕੈਂਡ ਉੱਤੇ ਇੱਕਠੇ ਹੋਏ ਨੌਜਵਾਨਾਂ ਨੂੰ ਜੁਰਮਾਨੇ ਵੀ ਕੀਤੇ ਗਏ ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ।
ਸੋਮਵਾਰ ਨੂੰ ਮੀਡੀਆ ਨੂੰ ਵਰਚੂਅਲੀ ਬ੍ਰੀਫਿੰਗ ਦਿੰਦਿਆਂ ਲੰਡਨ ਦੇ ਮੇਅਰ ਐਡ ਹੋਲਡਰ ਨੇ ਆਖਿਆ ਕਿ ਸ਼ਨਿੱਚਰਵਾਰ ਤੇ ਐਤਵਾਰ ਨੂੰ ਬਾਇਲਾਅ ਅਧਿਕਾਰੀਆਂ ਨੂੰ ਰੌਲੇ ਰੱਪੇ ਸਬੰਧੀ 24 ਸਿ਼ਕਾਇਤਾਂ ਮਿਲੀਆਂ।ਕਈ ਥਾਂਵਾਂ ਉੱਤੇ ਨੌਜਵਾਨਾਂ ਵੱਲੋਂ ਹੋਮ ਕਮਿੰਗ ਪਾਰਟੀਆਂ ਦਿੱਤੀਆਂ ਗਈਆਂ। ਇਸ ਦੌਰਾਨ ਕਈਆਂ ਥਾਂਵਾਂ ਉੱਤੇ ਤਾਂ ਭੀੜ ਇੱਕਠੀ ਹੋਣ ਦੀ ਸਿ਼ਕਾਇਤ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਾਇਲਾਅ ਅਧਿਕਾਰੀਆਂ ਨੇ ਰੌਲਾ ਪਾਉਣ, ਪਾਰਟੀਆਂ ਵਿੱਚ ਹੁੜਦੰਗ ਮਚਾਉਣ ਤੇ ਜਨਤਕ ਤੌਰ ਉੱਤੇ ਪਿਸ਼ਾਬ ਕਰਨ ਲਈ ਦਰਜਨਾਂ ਲੋਕਾਂ ਨੂੰ ਜੁਰਮਾਨੇ ਕੀਤੇ। ਇੱਕ ਪੀਸ ਆਫੀਸਰ ਉੱਤੇ ਹਮਲਾ ਕਰਨ ਲਈ ਲੰਡਨ ਦੇ 21 ਸਾਲਾ ਵਿਅਕਤੀ ਨੂੰ ਵੀ ਚਾਰਜ ਕੀਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ 11:40 ਉੱਤੇ ਹੁਰੌਨ ਤੇ ਰਿਚਮੰਡ ਏਰੀਆ ਵਿੱਚ ਇੱਕ ਵਿਅਕਤੀ ਨੂੰ ਪੁਲਿਸ ਕਰੂਜ਼ਰ ਉੱਤੇ ਪਿਸ਼ਾਬ ਕਰਦਿਆਂ ਵੇਖਿਆ ਗਿਆ ਤੇ ਇਸ ਤੋਂ ਬਾਅਦ ਇੱਕ ਅਧਿਕਾਰੀ ਨੇ ਸਬੰਧਤ ਵਿਅਕਤੀ ਨੂੰ ਦੱਸਿਆ ਕਿ ਉਸ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ, ਇਸ ਉੱਤੇ ਨਸੇ਼ ਵਿੱਚ ਧੁੱਤ ਉਸ ਵਿਅਕਤੀ ਨੇ ਪੁਲਿਸ ਅਧਿਕਾਰੀ ਉੱਤੇ ਹਮਲਾ ਕਰ ਦਿੱਤਾ।ਇਸ ਤੋਂ ਇਲਾਵਾ ਮਿਡਲਸੈਕਸ-ਲੰਡਨ ਹੈਲਥ ਯੂਨਿਟਸ ਦੇ ਸੈਕਸ਼ਨ 22 ਆਰਡਰਜ਼ ਤਹਿਤ ਭੀੜ ਦੇ ਆਕਾਰ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਅਜੇ ਹੋਰ ਜੁਰਮਾਨੇ ਕੀਤੇ ਜਾਣੇ ਬਾਕੀ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ