28
ਚੰਡੀਗੜ੍ਹ, 28 ਸਤੰਬਰ (ਪੋਸਟ ਬਿਊਰੋ): ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਰਜੀਆ ਸੁਲਤਾਨਾ ਨੇ ਵੀ ਆਪਣਾ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਪੰਜਾਬ ਕਾਂਗਰਸ 'ਚ ਭੁਚਾਲ ਆ ਗਿਆ ਹੈ।