Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ
 
ਕੈਨੇਡਾ

ਟੈਵਰਨਰ ਦੀ ਨਿਯੁਕਤੀ ਖਿਲਾਫ ਸਿ਼ਕਾਇਤ ਕੀਤੇ ਜਾਣ ਕਾਰਨ ਬਲੇਅਰ ਉੱਤੇ ਵਰ੍ਹੇ ਫੋਰਡ

December 19, 2018 06:22 PM

ਓਨਟਾਰੀਓ, 19 ਦਸੰਬਰ (ਪੋਸਟ ਬਿਊਰੋ) : ਪ੍ਰੀਮੀਅਰ ਡੱਗ ਫੋਰਡ ਵੱਲੋਂ ਓਨਟਾਰੀਓ ਦੀ ਪ੍ਰੋਵਿੰਸ਼ੀਅਲ ਪੁਲਿਸ ਦੇ ਡਿਪਟੀ ਕਮਿਸ਼ਨਰ ਬਰੈਡ ਬਲੇਅਰ ਉੱਤੇ ਪੁਲਿਸ ਸਰਵਿਸਿਜ਼ ਐਕਟ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਜਾ ਰਿਹਾ ਹੈ। ਫੋਰਡ ਦਾ ਕਹਿਣਾ ਹੈ ਕਿ ਅਗਲੇ ਓਪੀਪੀ ਕਮਿਸ਼ਨਰ ਵਜੋਂ ਰੌਨ ਟੈਵਰਨਰਜ਼ ਦੀ ਵਿਵਾਦਗ੍ਰਸਤ ਨਿਯੁਕਤੀ ਬਾਰੇ ਸਿ਼ਕਾਇਤ ਕਰਕੇ ਬਲੇਅਰ ਨੇ ਇਸ ਐਕਟ ਦੀ ਉਲੰਘਣਾ ਕੀਤੀ ਹੈ।
ਜਿ਼ਕਰਯੋਗ ਹੈ ਕਿ ਸ਼ਨਿੱਚਰਵਾਰ ਤੱਕ ਓਪੀਪੀ ਦੇ ਅੰਤਰਿਮ ਮੁਖੀ ਵਜੋਂ ਸੇਵਾ ਨਿਭਾਉਣ ਵਾਲੇ ਬਲੇਅਰ ਉੱਤੇ ਵਰ੍ਹਦਿਆਂ ਫੋਰਡ ਨੇ ਆਖਿਆ ਕਿ ਇੱਕ ਚਿੱਠੀ ਵਿੱਚ ਬਲੇਅਰ ਨੇ ਲਿਖਿਆ ਹੈ ਕਿ 72 ਸਾਲਾ ਟੋਰਾਂਟੋ ਪੁਲਿਸ ਸੁਪਰਡੈਂਟ ਨੂੰ ਪ੍ਰੋਵਿੰਸ਼ੀਅਲ ਫੋਰਸ ਚਲਾਉਣ ਦੀ ਜਿ਼ੰਮੇਵਾਰੀ ਦੇਣ ਦੀ ਹਾਮੀ ਭਰੇ ਜਾਣ ਪਿੱਛੇ ਸਿਆਸੀ ਦਖਲਅੰਦਾਜ਼ੀ ਹੋਈ ਸੀ। ਫੋਰਡ ਨੇ ਇਹ ਨਹੀਂ ਦੱਸਿਆ ਕਿ ਬਲੇਅਰ ਨੇ ਕਿਸ ਖਾਸ ਕਿਸਮ ਨਾਲ ਪੁਲਿਸ ਸਰਵਿਸਿਜ਼ ਐਕਟ ਦੀ ਉਲੰਘਣਾ ਕੀਤੀ ਹੈ।
ਪ੍ਰੀਮੀਅਰ ਨੇ ਮੰਗਲਵਾਰ ਨੂੰ ਆਖਿਆ ਕਿ ਕਾਫੀ ਤਰ੍ਹਾਂ ਦੀ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਪਿਛਲੇ ਹਫਤੇ ਟੈਵਰਨਰ ਵਾਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫੋਰਡ ਵੱਲੋਂ ਪਹਿਲੀ ਵਾਰੀ ਨਿਊਜ਼ ਕਾਨਫਰੰਸ ਕੀਤੀ ਗਈ। ਇਹ ਨਿਯੁਕਤੀ ਅਜੇ ਵੀ ਅਧਵਾਟੇ ਲਮਕ ਰਹੀ ਹੈ ਕਿਉਂਕਿ ਇਹ ਮਾਮਲਾ ਇੰਟੇਗ੍ਰਿਟੀ ਕਮਿਸ਼ਨਰ ਜੇ ਡੇਵਿਡ ਵੇਕ ਕੋਲ ਜਾਂਚ ਲਈ ਪਿਆ ਹੈ। ਜਾਂਚ ਦੌਰਾਨ ਇਹ ਪਤਾ ਲਾਇਆ ਜਾਵੇਗਾ ਕਿ ਕੀ ਇਸ ਨਿਯੁਕਤੀ ਵਿੱਚ ਫੋਰਡ ਨੇ ਕੋਈ ਭੂਮਿਕਾ ਨਿਭਾਈ ਹੈ ਜਾਂ ਨਹੀਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ