Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਛੁਰੇਬਾਜ਼ੀ ਦੀ ਰਿਪੋਰਟ ਤੋਂ ਬਾਅਦ ਸਕੂਲ ਵਿੱਚ ਲਾਇਆ ਗਿਆ ਲਾਕਡਾਊਨ

October 06, 2021 12:32 AM

ਟੋਰਾਂਟੋ, 5 ਅਕਤੂਬਰ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰ ਨੂੰ ਛੁਰੇਬਾਜ਼ੀ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਟੋਰਾਂਟੋ ਦੇ ਹਾਈ ਸਕੂਲ ਨੂੰ ਲਾਕਡਾਊਨ ਕਰ ਦਿੱਤਾ ਗਿਆ।
ਦੁਪਹਿਰ ਦੇ 1:40 ਉੱਤੇੇ ਕਥਿਤ ਛੁਰੇਬਾਜ਼ੀ ਦੀ ਰਿਪੋਰਟ ਦੇ ਕੇ ਪੁਲਿਸ ਨੂੰ ਹਾਈਵੇਅ 401 ਤੇ ਡੌਨ ਮਿੱਲਜ਼ ਰੋਡ ਨੇੜੇ ਜਾਰਜ ਐਸ· ਹੈਨਰੀ ਅਕੈਡਮੀ ਉੱਤੇ ਸੱਦਿਆ ਗਿਆ।ਕੁੱਝ ਸਮੇਂ ਬਾਅਦ ਹੀ ਟੋਰਾਂਟੋ ਪੈਰਾਮੈਡਿਕਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਕੋਈ ਵੀ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਨਹੀਂ ਮਿਲਿਆ ਹੈ।
ਪੁਲਿਸ ਅਧਿਕਾਰੀ ਅਜੇ ਵੀ ਮੌਕੇ ਉੱਤੇ ਹੀ ਮੌਜੂਦ ਹਨ ਤੇ ਲਾਕਡਾਊਨ ਅਜੇ ਵੀ ਜਾਰੀ ਹੈ। ਖਬਰ ਲਿਖੇ ਜਾਣ ਤੱਕ ਹੋਰ ਵੇਰਵੇ ਹਾਸਲ ਨਹੀਂ ਸਨ ਹੋਏ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
3 ਸ਼ੱਕੀਆਂ ਵੱਲੋਂ ਡਾਊਨਟਾਊਨ ਟੋਰਾਂਟੋ ਦੇ ਘਰ ਵਿਚੋਂ ਸਮਾਨ ਕੀਤਾ ਗਿਆ ਚੋਰੀ ਸੈਂਡਲਵੁੱਡ ਹਾਈਟਸ ਸੀਨੀਅਰ ਕਲੱਬ ਨੇ ਕੈਨੇਡਾ ਡੇ ਮੇਲਾ ਮਨਾਇਆ ਮਾਊਂਟੇਨਐਸ਼ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਸੈਂਟਰਲ ਆਈਲੈਂਡ ਦਾ ਕੀਤਾ ਦੌਰਾ ਡਾਊਨਟਾਊਨ ਗੋਲੀਬਾਰੀ ਵਿੱਚ ਮ੍ਰਿਤਕ ਔਰਤ ਦੀ ਹੋਈ ਪਛਾਣ ਅਜੈਕਸ ਵਿਚ ਘਰ `ਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਟੋਰਾਂਟੋ ਦੀ ਲਾਪਤਾ ਔਰਤ ਦੀ ਹਾਈਵੇਅ ਨੇੜੇ ਮਿਲੀ ਲਾਸ਼, ਇੱਕ ਵਿਅਕਤੀ 'ਤੇ ਲੱਗਾ ਕਤਲ ਦਾ ਦੋਸ਼ ਗੋਰ ਸੀਨੀਅਰ ਕਲੱਬ ਬਰੈਂਪਟਨ ਨੇ ਮਨਾਇਆ ਕੈਨੇਡਾ ਡੇਅ ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ