Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਸੇਵਾਵਾਂ ਵਿੱਚ ਵਿਘਣ ਪੈਣ ਤੋਂ ਬਾਅਦ ਟੈਲਅਸ ਨੇ ਸਰਵਿਸਿਜ਼ ਕੀਤੀਆਂ ਬਹਾਲ

October 07, 2021 06:14 PM

ਓਨਟਾਰੀਓ, 7 ਅਕਤੂਬਰ (ਪੋਸਟ ਬਿਊਰੋ) : ਬੁੱਧਵਾਰ ਨੂੰ ਕਾਫੀ ਦੇਰ ਸਰਵਿਸ ਵਿੱਚ ਵਿਘਣ ਪੈਣ ਤੋਂ ਬਾਅਦ ਓਨਟਾਰੀਓ, ਕਿਊਬਿਕ ਤੇ ਮੈਨੀਟੋਬਾ ਦੇ ਟੈਲਅਸ ਕਸਟਮਰਜ਼ ਲਈ ਇੱਕ ਵਾਰੀ ਫਿਰ ਸੈਲੂਲਰ ਸੇਵਾਵਾਂ ਸ਼ੁਰੂ ਹੋ ਗਈਆਂ।
ਕਈ ਟੈਲਅਸ ਕਸਟਮਰਜ਼ ਵੱਲੋਂ ਇਹ ਸਿ਼ਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦੇ ਫੋਨਜ਼ ਉੱਤੇ ਕੋਈ ਸਰਵਿਸ ਨਹੀਂ ਮਿਲ ਰਹੀ ਤੇ ਨਾ ਹੀ ਉਹ ਕੋਈ ਕਾਲ ਕਰ ਪਾ ਰਹੇ ਹਨ ਤੇ ਨਾ ਹੀ ਉਨ੍ਹਾਂ ਦੇ ਮੈਸੇਜ ਹੀ ਅੱਗੇ ਜਾ ਰਹੇ ਹਨ। ਟੈਲਅਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਾਮੀਂ 6:00 ਵਜੇ ਸਾਰੇ ਕਸਟਮਰਜ਼ ਲਈ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ।
ਕੰਪਨੀ ਨੇ ਆਖਿਆ ਕਿ ਸੇਵਾਵਾਂ ਵਿੱਚ ਵਿਘਣ ਪੈਣ ਲਈ ਉਹ ਆਪਣੇ ਸਾਰੇ ਗਾਹਕਾਂ ਤੋਂ ਮੁਆਫੀ ਮੰਗਦੀ ਹੈ। ਸੇਵਾਵਾਂ ਵਿੱਚ ਵਿਘਣ ਪੈਣ ਦੇ ਕਾਰਨ ਦੀ ਜਾਣਕਾਰੀ ਨਹੀਂ ਦਿੱਤੀ ਗਈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ