Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਬ੍ਰਿਟੇਨ ਗਏ ਭਾਰਤੀਆਂ ਨੂੰ ਅੱਗੇ ਤੋਂ ਇਕਾਂਤਵਾਸ ਨਹੀਂ ਹੋਣਾ ਪਵੇਗਾ

October 08, 2021 08:34 AM

ਲੰਡਨ, 7 ਅਕਤੂਬਰ, (ਪੋਸਟ ਬਿਊਰੋ)-ਭਾਰਤ ਸਰਕਾਰ ਵੱਲੋਂਸਖਤ ਸਟੈਂਡ ਲਏ ਜਾਣ ਪਿੱਛੋਂ ਬ੍ਰਿਟੇਨ ਦੀ ਸਰਕਾਰ ਨੂੰ ਝੁਕਣਾ ਪਿਆ ਹੈ ਤੇ ਉਸ ਨੇ ਨਰਮ ਰੁਖ ਧਾਰਨ ਕਰਦੇ ਹੋਏ ਇਕਾਂਤਵਾਸ ਨਿਯਮ ਬਦਲੇ ਹਨ। ਬ੍ਰਿਟੇਨ ਸਰਕਾਰ ਨੇ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਭਾਰਤੀ ਲੋਕਾਂ ਲਈ 11 ਅਕਤੂਬਰ ਤੋਂ ਇਕਾਂਤਵਾਸ ਦੇ ਨਿਯਮ ਹਟਾ ਦਿੱਤੇ ਹਨ। ਭਾਰਤਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਇਸ ਸੰਬੰਧ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਅੱਜ ਵੀਰਵਾਰ ਐਲਾਨ ਕੀਤਾ ਕਿ ਬ੍ਰਿਟੇਨ ਨੇ ਭਾਰਤੀ ਯਾਤਰੀਆਂ ਨੂੰ ਛੋਟ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੋਵਿਸ਼ੀਲਡ ਜਾਂ ਬ੍ਰਿਟਿਸ਼ ਸਰਕਾਰ ਵੱਲੋਂ ਮਨਜ਼ੂਰ ਕਿਸੇ ਹੋਰਵੈਕਸੀਨ ਨਾਲ ਫੁਲੀ-ਵੈਕਸੀਨਿਟੇਡ ਭਾਰਤੀ ਲੋਕਾਂ ਨੂੰ 11 ਅਕਤੂਬਰ ਤੋਂ ਬ੍ਰਿਟੇਨਵਿੱਚਜਾਣ ਉੱਤੇ ਇਕਾਂਤਵਾਸ ਤੋਂ ਛੋਟ ਦਿੱਤੀ ਜਾਵੇਗੀ।ਅਸਲ ਵਿੱਚ ਬ੍ਰਿਟੇਨ ਨੇ ਕੋਵਿਡ ਕੇਸਾਂ ਕਾਰਨਤੱਕ ਫੁਲੀ ਵੈਕਸੀਨਿਟੇਡ ਭਾਰਤੀ ਲੋਕਾਂ ਨੂੰ ਵੀ 10 ਦਿਨ ਇਕਾਂਤਵਾਸਵਿੱਚਰੱਖਣ ਦਾ ਨਿਯਮ ਰੱਖਿਆ ਸੀ। ਭਾਰਤ ਦੇ ਕੋਵਿਡ-19 ਵੈਕਸੀਨ ਸਰਟੀਫਿਕੇਸ਼ਨ ਬਾਰੇ ਬ੍ਰਿਟੇਨ ਨੂੰ ਕੁਝ ਇਤਰਾਜ਼ ਸੀ। ਬ੍ਰਿਟੇਨ ਨੇ ਪਹਿਲਾਂ ਸੀਰਮ ਇੰਸਟੀਚਿਊਟ ਆਫ ਇੰਡੀਆ ਦੀ ਕੋਵਿਸ਼ੀਲਡ ਦੀ ਵੈਕਸੀਨ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਪਰ ਭਾਰਤ ਦੇ ਸਖਤ ਰੁੱਖ ਪਿੱਛੋਂ ਇਸ ਨੇ 22 ਸਤੰਬਰ ਨੂੰ ਆਪਣੇ ਦਿਸ਼ਾ-ਨਿਰਦੇਸ਼ਵਿੱਚ ਬਦਲਾਅ ਕੀਤਾ ਅਤੇ ਵੈਕਸੀਨ ਨੂੰ ਸ਼ਾਮਲ ਕੀਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ