Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ ਹਸਪਤਾਲ ਨੇ ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਆਪਣੇ 57 ਮੁਲਾਜ਼ਮ ਕੱਢੇ

October 08, 2021 09:01 AM

ਵਿੰਡਸਰ, 7 ਅਕਤੂਬਰ (ਪੋਸਟ ਬਿਊਰੋ) : ਦੱਖਣਪੱਛਮੀ ਓਨਟਾਰੀਓ ਦੇ ਇੱਕ ਹਸਪਤਾਲ ਵੱਲੋਂ ਵੀਰਵਾਰ ਤੱਕ ਮਿਥੀ ਗਈ ਡੈੱਡਲਾਈਨ ਤੱਕ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਬਦਲੇ ਆਪਣੇ 57 ਮੁਲਾਜ਼ਮਾਂ ਦੀ ਛਾਂਗੀ ਕਰ ਦਿੱਤੀ ਗਈ ਹੈ।
ਵਿੰਡਸਰ ਰੀਜਨਲ ਹਸਪਤਾਲ ਨੇ ਛੇ ਪੋ੍ਰਫੈਸ਼ਨਲ ਸਟਾਫ ਦੀਆਂ ਸੇਵਾਵਾਂ ਵੀ ਸਸਪੈਂਡ ਕਰ ਦਿੱਤੀਆਂ ਹਨ। ਹਸਪਤਾਲ ਨੇ ਦੱਸਿਆ ਕਿ 4155 ਇੰਪਲੌਈਜ਼ ਤੇ ਪ੍ਰੋਫੈਸ਼ਨਲ ਸਟਾਫ ਨੇ ਕੋਵਿਡ-19 ਵੈਕਸੀਨ ਪਾਲਿਸੀ ਨਾਲ ਸਹਿਯੋਗ ਕੀਤਾ ਤੇ ਆਪਣਾ ਟੀਕਾਕਰਣ ਕਰਵਾਇਆ। ਹਸਪਤਾਲ ਦੀ ਵਰਕਫੋਰਸ ਦਾ ਇਹ 98·5 ਫੀ ਸਦੀ ਬਣਦੇ ਹਨ। ਨਰਸਾਂ ਵਿੱਚੋਂ 99 ਫੀ ਸਦੀ ਨੇ ਆਪਣਾ ਟੀਕਾਕਰਣ ਕਰਵਾਇਆ ਹੈ।
ਹਸਪਤਾਲ ਦੇ ਸੀਈਓ ਡੇਵਿਡ ਮੁਸਿਜ ਨੇ ਇੱਕ ਲਿਖਤੀ ਬਿਆਨ ਵਿੱਚ ਆਖਿਆ ਕਿ ਉਹ ਆਪਣੇ ਟੀਮ ਮੈਂਬਰਾਂ ਦਾ ਸ਼ੁਕਰੀਆ ਅਦਾ ਕਰਨਾ ਚਾਹੁੰਦੇ ਹਨ ਜਿਨ੍ਹਾਂ ਨੇ ਕੋਵਿਡ-19 ਵੈਕਸੀਨੇਸ਼ਨ ਦੀ ਅਹਿਮੀਅਤ ਨੂੰ ਸਮਝਿਆ ਤੇ ਸਾਡੀ ਕਮਿਊਨਿਟੀ ਤੇ ਪ੍ਰੋਵਿੰਸ ਲਈ ਮਿਸਾਲ ਪੇਸ਼ ਕੀਤੀ। ਹਸਪਤਾਲ ਨੇ ਦੱਸਿਆ ਕਿ ਕੱਢੇ ਗਏ ਮੁਲਾਜ਼ਮਾਂ ਵਿੱਚ 32 ਕਲੀਨਿਕਲ ਸਟਾਫ ਸੀ ਜਦਕਿ 25 ਨੌਨ ਕਲੀਨਿਕਲ ਸਟਾਫ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ