Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਫਲੈਮਿੰਗਟਨ ਪਾਰਕ ਨੇੜੇ ਛੁਰੇਬਾਜ਼ੀ ਵਿੱਚ ਇੱਕ ਜ਼ਖ਼ਮੀ

October 12, 2021 01:22 AM

ਟੋਰਾਂਟੋ, 11 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਉਹ ਫਲੈਮਿੰਗਟਨ ਪਾਰਕ ਨੇੜੇ ਹੋਈ ਛੁਰੇਬਾਜ਼ੀ ਦੀ ਜਾਂਚ ਕਰ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਸ਼ਾਮ ਨੂੰ ਉਨ੍ਹਾਂ ਨੂੰ ਡੌਨ ਮਿਲਜ਼ ਰੋਡ ਤੇ ਸੇਂਟ ਡੈਨਿਸ ਡਰਾਈਵ ਇਲਾਕੇ ਵਿੱਚ ਛੁਰੇਬਾਜ਼ੀ ਦੀ ਖਬਰ ਮਿਲੀ। ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਉਨ੍ਹਾਂ ਨੂੰ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲਿਆ।
ਟੋਰਾਂਟੋ ਪੈਰਾਮੈਡਿਕ ਸਰਵਿਸਿਜ਼ ਵੱਲੋਂ ਉਸ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ। ਇਸ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ