Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਦੀ ‘ਅਮਰੀਕਾ ਬਚਾਓ ਰੈਲੀ’

October 12, 2021 01:32 AM

ਵਾਸ਼ਿੰਗਟਨ, 11 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਰਹਿ ਗਈ ਫੌਜੀ ਮਸ਼ੀਨਰੀ ਨਾਲ ਰੂਸ ਅਤੇ ਚੀਨ ਸਮੇਤ ਹੋਰ ਦੇਸ਼ਾਂ ਨੂੰ ਲਾਭ ਹੋਵੇਗਾ।
ਡੋਨਾਲਡ ਟਰੰਪ ਨੇ ਕੱਲ੍ਹ ਡੇਸ ਮੋਈਨੇਸ ਵਿੱਚ ‘ਅਮਰੀਕਾ ਬਚਾਓ ਰੈਲੀ’ ਵਿੱਚ ਕਿਹਾ ਕਿ ਰੂਸ ਅਤੇ ਚੀਨ ਕੋਲ ਪਹਿਲਾਂ ਹੀ ਸਾਡੇ ਮਹਾਨ ਹੈਲੀਕਾਪਟਰਾਂ ਦੇ ਨਮੂਨੇ ਹਨ, ਸਾਡੇ ਕੋਲ ਅਪਾਚੇ ਹੈਲੀਕਾਪਟਰ ਹੈ ਤੇ ਉਹ ਸਾਡੀ ਮਸ਼ੀਨਰੀ ਦੀ ਇੰਜੀਨੀਅਰਿੰਗ ਅਤੇ ਡੀ-ਇੰਜੀਨੀਅਰਿੰਗ ਕਰ ਰਹੇ ਹਨ। ਉਹ ਬਹੁਤ ਛੇਤੀ ਘੱਟ ਪੈਸਿਆਂ ਵਿੱਚ ਸਭ ਤੋਂ ਚੰਗੇ ਹਥਿਆਰ ਬਣਾ ਲੈਣਗੇ।ਸਾਬਕਾ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਦਾਅਵਿਆਂ ਦੇ ਉਲਟ ਅਫਗਾਨਿਸਤਾਨ ਵਿੱਚ ਛੱਡੀ ਮਸ਼ੀਨਰੀ ਨਕਾਰਾ ਨਹੀਂ ਸੀ ਤੇ ਅਮਰੀਕੀ ਹਥਿਆਰ ਅਤੇ ਮਸ਼ੀਨਰੀ ਵੱਡੀ ਗਿਣਤੀ ਵਿੱਚ ਕਾਲੇ ਬਾਜ਼ਾਰ ਵਿੱਚਵਿਕ ਰਹੀ ਹੈ। ਟਰੰਪ ਨੇ ਦੋਸ਼ ਲਾਇਆ ਕਿ ਅਮਰੀਕੀ ਨਿਕਾਸੀ ਉਡਾਣਾਂ ਵਿੱਚ ਅਫਗਾਨਿਸਤਾਨ ਤੋਂ ਕੱਢੇ ਗਏ ਸਾਰੇ ਲੋਕਾਂ ਵਿੱਚੋਂ ਸਿਰਫ਼ ਤਿੰਨ ਫੀਸਦੀ ਹੀ ਵਾਸ਼ਿੰਗਟਨ ਲਿਜਾਣ ਦੇ ਕਾਬਲ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ