Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਹਲਾਕ

October 12, 2021 09:37 AM

ਬਰੈਂਪਟਨ, 11 ਅਕਤੂਬਰ (ਪੋਸਟ ਬਿਊਰੋ) : ਪੀਲ ਪੁਲਿਸ ਵੱਲੋਂ ਬਰੈਂਪਟਨ ਵਿੱਚ ਇੱਕ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਏ ਘਾਤਕ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਸ਼ਾਮੀਂ 6:00 ਵਜੇ ਦੇ ਨੇੜੇ ਤੇੜੇ ਵੈਸਟਬਰੁੱਕ ਐਵਨਿਊ ਤੇ ਕੌਟਰੇਲ ਬੋਲੀਵੀਆਰਡ ਉੱਤੇ ਹੋਏ ਇਸ ਹਾਦਸੇ ਦੀ ਜਾਣਕਾਰੀ ਮਿਲੀ।ਜਾਂਚਕਾਰਾਂ ਨੇ ਦੱਸਿਆ ਕਿ ਹਾਦਸਾ ਕਾਫੀ ਜ਼ੋਰਦਾਰ ਸੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਇਸ ਸਬੰਧ ਵਿੱਚ ਹੋਰ ਕੋਈ ਜਾਣਕਾਰੀ ਹਾਲ ਦੀ ਘੜੀ ਜਾਰੀ ਨਹੀਂ ਕੀਤੀ ਗਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ